3 ਦੋਸਤਾਂ ਦੀ ਦਰਦਨਾਕ ਮੌ ਤ, ਕਾਰ ਕੱਟ ਕੇ ਕੱਢੀਆਂ ਲਾ ਸ਼ਾਂ

Uncategorized

ਅੰਮ੍ਰਿਤਸਰ-ਪਠਾਨਕੋਟ (Pathankot) ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਨਸ਼ਿਹਰਾ ਮੱਝਾਂ ਸਿੰਘ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਇਸ ਹਾਦਸੇ ਦੌਰਾਨ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਇੱਕ ਨਿੱਜੀ ਹਸਪਤਾਲ ਵਿਖੇ ਭੇਜਿਆ ਗਿਆ ਹੈ। ਘਟਨਾ ਊਸ ਵੇਲੇ ਵਾਪਰੀ ਜਦੋ ਇਹ ਚਾਰੋ ਦੋਸਤ ਆਪਣੀ ਕਾਰ ‘ਚ ਸਵਾਰ ਹੋਕੇ ਦੇਰ ਰਾਤ ਕਸਬਾ ਧਾਰੀਵਾਲ ਤੋ ਬਟਾਲਾ ਦੀ ਤਰਫ ਆ ਰਹੇ ਸੀ ਕਿ ਅਚਾਨਕ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਇਹਨਾਂ ਦੀ ਕਾਰ ਨਾਲ ਟਕਰਾ ਗਈ।

ਇਸ ਕਾਰਨ ਕਾਰ ਦੇ ਪਰਖੱਚੇ ਉਡ ਗਏ ਤਿੰਨ ਦੌਸਤਾਂ ਦੀ ਮੌਤ ਹੋ ਗਈ। ਤਿੰਨੋਂ ਮ੍ਰਿਤਕ ਕਸਬਾ ਧਾਰੀਵਾਲ ਦੇ ਹੀ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਨੌਜਵਾਨ ਪੰਕਜ ਕੁਮਾਰ ਪੇਸ਼ੇ ਵਜੋਂ ਅਧਿਆਪਕ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰ ਸੀ। ਫਿਲਹਾਲ ਗੁਰਦਾਸਪੁਰ ਪੁਲਿਸ (Gurdaspur Police) ਨੇ ਟਰੈਕਟਰ ਟਰਾਲੀ ਚਾਲਕ ਜਸਬੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਲੋਪੋਕੇ ਤੇ ਮਾਮਲਾ ਦਰਜ ਕੇ ਉਸਦੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਜਦਕਿ ਡਰਾਈਵਰ ਫਰਾਰ ਦੱਸਿਆ ਜਾ ਰਿਹਾ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਚਾਰੋਂ ਦੋਸਤ ਸ਼ਾਮ ਨੂੰ ਘਰੋਂ ਬਟਾਲਾ (Batala) ਦੇ ਲਈ ਨਿਕਲੇ ਸਨ। ਅਤੇ ਬਟਾਲਾ ਨੂੰ ਜਾਂਦੇ ਸਮੇਂ ਪਿੰਡ ਨੌਸ਼ਹਿਰਾ, ਮੱਜਾ ਸਿੰਘ ਨੇੜੇ ਇਹਨਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ ਅਤੇ ਜਖਮੀ ਹੋਏ ਪੰਕਜ ਕੁਮਾਰ ਨੇ ਹੀ ਉਹਨਾਂ ਨੂੰ ਫੋਨ ਕਰਕੇ ਸੂਚਿਤ ਕੀਤਾ ਕਿ ਉਨ੍ਹਾਂ ਦੀ ਕਾਰ ਇਕ ਟਰਾਲੀ ਦੇ ਪਿੱਛੇ ਵਜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਜ਼ਖ਼ਮੀ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਪਰ ਇਸ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਟਰੈਕਟਰ ਟਰਾਲੀ ਚਾਲਕ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *