ਵੀਡੀਓ ਵਾਇਰਲ ਹੋਣ ਤੋਂ ਬਾਅਦ ਰੋ ਰਿਹਾ ਕੁਲੱੜ ਪੀਜ਼ਾ ਵਾਲਾ ਸਹਿਜ

Uncategorized

ਜਲੰਧਰ ਦੇ ਮਸ਼ਹੂਰ ਕੱਪਲ ਦੀਆਂ ਇਕ ਤੋਂ ਬਾਅਦ ਇਕ ਕਥਿਤ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਇਕ ਵਾਰ ਫਿਰ ਤੋਂ ਪਤੀ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਵੱਡੇ ਖ਼ੁਲਾਸੇ ਕੀਤੇ ਹਨ। ਰੋਂਦੇ ਹੋਏ ਪਤੀ ਨੇ ਲਾਈਵ ਹੋ ਕੇ ਫੇਸਬੁੱਕ ‘ਤੇ ਕਿਹਾ ਕਿ ਸਾਡੇ ਘਰ ਦੇ ਹਾਲਾਤ ਇਸ ਸਮੇਂ ਬੇਹੱਦ ਮਾੜੇ ਬਣੇ ਪਏ ਹਨ। ਜਿਸ ਘਰ ਵਿਚ ਖ਼ੁਸ਼ੀਆਂ ਹੋਣੀਆਂ ਚਾਹੀਦੀਆਂ ਸਨ, ਉਸ ਘਰ ਵਿਚ ਅੱਜ ਮਰਨ ਵਾਲਾ ਮਾਹੌਲ ਬਣਿਆ ਪਿਆ ਹੈ। ਉਸ ਨੇ ਕਿਹਾ ਕਿ ਪਤਾ ਨਹੀਂ ਅਸੀਂ ਕੱਲ੍ਹ ਤੱਕ ਬਚੀਏ ਜਾਂ ਨਾ। ਅਸੀਂ ਬਹੁਤ ਜ਼ਿਆਦਾ ਪਰੇਸ਼ਾਨ ਹੋਏ ਪਏ ਹਾਂ।

ਉਨ੍ਹਾਂ ਅੱਗੇ ਰੋਂਦੇ ਹੋਏ ਕਿਹਾ ਕਿ ਲੋਕ ਮੇਰੀ ਜਗ੍ਹਾ ‘ਤੇ ਆਪਣੇ ਆਪ ਨੂੰ ਰੱਖ ਕੇ ਵੇਖਣ ਕੋਈ ਵੀ ਇਨਸਾਨ ਨਹੀਂ ਚਾਹੇਗਾ ਕਿ ਕਿਸੇ ਦੀ ਇਸ ਤਰ੍ਹਾਂ ਕੋਈ ਵੀਡੀਓ ਵਾਇਰਲ ਹੋਵੇ। ਇਹ ਵੀਡੀਓ ਵਾਇਰਲ ਹੋਣ ਤੋਂ ਰੁਕ ਸਕਦੀ ਸੀ। ਜਦੋਂ ਸਾਨੂੰ ਬਲੈਕਮੇਲ ਕੀਤਾ ਜਾ ਰਿਹਾ ਸੀ ਤਾਂ ਅਸੀਂ 15 ਦਿਨ ਪਹਿਲਾਂ ਪੁਲਸ ਥਾਣੇ ਗਏ ਸੀ। ਉਸ ਸਮੇਂ ਸਾਨੂੰ ਪੈਸਿਆਂ ਦੀ ਮੰਗ ਕਰਕੇ ਬਲੈਕਮੇਲ ਕੀਤਾ ਜਾ ਰਿਹਾ ਸੀ। ਬੇਸ਼ੱਕ ਵੀਡੀਓਜ਼ ਨੂੰ ਵਾਇਰਲ ਕਰਨ ਵਾਲੀ ਕੁੜੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕੁਝ ਟੈਕਨੀਕਲ ਚੀਜ਼ਾਂ ਕਰਕੇ ਸਾਰਾ ਡਾਟਾ ਇੰਸਟਾਗ੍ਰਾਮ, ਇੰਟਰਨੈੱਟ ਦਾ ਸਾਡੇ ਕੋਲ ਨਹੀਂ ਹੁੰਦਾ। ਉਸ ਕੁੜੀ ਨੇ ਜਦੋਂ ਸਾਨੂੰ ਪਹਿਲਾ ਹੀ ਇੰਸਟਾਗ੍ਰਾਮ ‘ਤੇ ਮੈਸੇਜ ਕੀਤਾ ਸੀ ਤਾਂ ਵੀਡੀਓ ਭੇਜ ਕੇ ਪੈਸਿਆਂ ਦੀ ਮੰਗ ਕੀਤੀ ਸੀ।

ਉਸ ਨੇ ਖਾਤਾ ਨੰਬਰ ਭੇਜ ਕੇ ਕਿਹਾ ਸੀ ਕਿ ਇਸ ਖਾਤੇ ਵਿਚ 20 ਹਜ਼ਾਰ ਭੇਜ ਦਿਓ ਨਹੀਂ ਤਾਂ ਇਹ ਵੀਡੀਓਜ਼ ਕਰਨ ਦੱਤਾ ਨਾਂ ਦੇ ਸ਼ਖ਼ਸ ਨੂੰ ਭੇਜ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਵੀਡੀਓਜ਼ ਨੂੰ ਵਾਇਰਲ ਕੀਤਾ ਜਾ ਰਿਹਾ ਹੈ, ਉਸ ਦੇ ਕੈਨੇਡਾ ਰਹਿੰਦੇ ਕਿਸੇ ਵਿਅਕਤੀ ਨਾਲ ਸੋਰਸ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਵੀਡੀਓਜ਼ ਨੂੰ ਵਾਇਰਲ ਕਰਨ ਪਿੱਛੇ ਕਰਨ ਦੱਤਾ ਨਾਂ ਦੇ ਸ਼ਖ਼ਸ ਦਾ ਹੱਥ ਹੈ। ਵੀਡੀਓ ਨੂੰ ਵਾਇਰਲ ਕਰਨ ਵਾਲਾ ਸ਼ਖ਼ਸ ਲਾਈਵ ਹੋ ਕੇ ਸਾਡੇ ਬਾਰੇ ਬੇਹੱਦ ਮਾੜੀ ਸ਼ਬਦਾਵਲੀ ਵਰਤ ਰਿਹਾ ਹੈ। ਅਸੀਂ ਹੁਣ ਨਾ ਇੱਧਰ-ਜੋਗੇ ਰਹੇ ਅਤੇ ਨਾ ਹੀ ਉਧਰ ਜੋਗੇ। ਸਾਡੇ ਕੋਲੋਂ ਸਭ ਕੁਝ ਖੋਹ ਲਿਆ ਗਿਆ ਹੈ। ਉਸ ਨੇ ਇਕੋ ਝਟਕੇ ਦੇ ਵਿਚ ਸਾਡਾ ਸਭ ਕੁਝ ਬਰਬਾਦ ਕਰ ਦਿੱਤਾ ਹੈ। ਸਾਡਾ ਪਰਿਵਾਰ ਇਸ ਸਮੇਂ ਜਿਹੜੇ ਹਾਲਾਤ ‘ਚੋਂ ਨਿਕਲ ਰਿਹਾ ਹੈ, ਇਵੇਂ ਲੱਗ ਰਿਹਾ ਹੈ ਜਿਵੇਂ ਕੋਈ ਮਰ ਗਿਆ ਹੋਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *