ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 536ਵੇਂ ਵਿਆਹ ਪੂਰਬ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਦੇ ਵਿਆਹ ਪੁਰਬ ਦੀ ਖ਼ੁਸ਼ੀ ’ਚ ਬਰਾਤ ਰੂਪੀ ਅਲੌਕਿਕ ਅਤੇ ਮਹਾਨ ਨਗਰ ਕੀਰਤਨ ਅੱਜ ਸਵੇਰੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਹੈੱਡ ਗ੍ਰੰਥੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਦੇ ਬਾਅਦ ਮਹਾਨ ਨਗਰ ਕੀਰਤਨ ਆਰੰਭ ਹੋਇਆ।
ਬਰਾਤ ਰੂਪੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢਿਆ ਗਿਆ। ਇਸ ਮਹਾਨ ਨਗਰ ਕੀਰਤਨ ਦਾ ਤਲਵੰਡੀ ਪੁਲ, ਪਿੰਡ ਮੇਵਾ ਸਿੰਘ ਵਾਲਾ, ਮੰਗੂਪੁਰ, ਖੇੜਾ ਬੇਟ, ਤਲਵੰਡੀ ਚੌਧਰੀਆਂ ਅਤੇ ਫੱਤੂਢੀਂਗਾ ਪਹੁੰਚਣ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ ਗਿਆ। ਨਗਰ ਕੀਰਤਨ ਦੇ ਅੱਗੇ ਨਰਸਿੰਗੇ ਦੀ ਧੁੰਨ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਪੂਰਾ ਬਟਾਲਾ ਸ਼ਹਿਰ ਖ਼ਾਲਸਾਈ ਰੰਗ ’ਚ ਰੰਗਿਆ ਗਿਆ। ਪਰ ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਬੁਲਟ ਮੋਟਰਸਾਈਕਲ ਦੇ ਪਟਾਕੇ ਅਤੇ ਟਰੈਕਟਰਾਂ ਰਾਹੀਂ ਹੁੜਦੰਗਬਾਜੀ ਵੀ ਕੀਤੀ ਗਈ, ਜਿਸ ਨਾਲ ਸਿੱਖ ਸੰਗਤ ਦੇ ਹਿਰਦੇ ਨੂੰ ਠੇਸ ਪਹੁੰਚੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ