B.Tech. ਮਕੈਨੀਕਲ ‘ਚ ਪੜ੍ਹਦਾ ਮੁੰਡਾ ਬਣਾਉਂਦਾ ਲਾਜਵਾਬ Pizza

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਲੁਧਿਆਣਾ ਕਾਲਜ ਵਿਚ ਬੀ.ਟੈਕ. ਮਕੈਨੀਕਲ ਵਿਚ ਪੜ੍ਹ ਰਹੇ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਉਹ ਵੀ ਆਪਣੇ ਦੋਸਤਾ ਵਾਂਗ ਕੈਨੇਡਾ ਜਾਣਾ ਚਾਹੁੰਦਾ ਸੀ। ਪਰ ਕਿਸੇ ਕਾਰਨ ਉਹ ਵਿਦੇਸ਼ ਨਹੀਂ ਜਾ ਸਕਿਆ। ਫਿਰ ਉਸ ਨੂੰ ਉਸਦੇ ਟੀਚਰ ਨੇ ਉਤਸ਼ਾਹਿਤ ਕੀਤਾ ਕਿ ਉਹ ਇੱਥੇ ਰਹਿ ਕੇ ਪੜ੍ਹਨ ਦੇ ਨਾਲ-ਨਾਲ ਮਿਹਤਨ ਵੀ ਕਰ ਸਕਦਾ ਅਤੇ ਆਪਣੀ ਪੜ੍ਹਾਈ ਦਾ ਖ਼ਰਚਾ ਚੁੱਕ ਸਕਦਾ।

ਫਿਰ ਉਸਨੇ ਆਪਣੇ ਛੋਟੇ ਭਰਾ ਜੋ ਕਿ ਗਿਆਰ੍ਹਵੀਂ ਕਲਾਸ ਵਿਚ ਪੜ੍ਹਦਾ ਹੈ, ਉਸ ਨਾਲ ਮਿਲ ਕੇ ‘PB13 ਪੀਜ਼ਾ ਸਟੂਡੀਓ’ ਖੋਲ੍ਹ ਕੇ ਕੰਮ ਸ਼ੁਰੂ ਕੀਤਾ। ਜਿੱਥੇ ਲੋਕਾਂ ਦੀ ਸਿਹਤ ਦਾ ਖਾਸ ਖਿਆਲ ਰੱਖਦੇ ਹੋਏ ਬਿਨਾਂ ਤੇਲ ਤੋਂ ਪੀਜ਼ਾ, ਬਰਗਰ, ਸੈਂਡਵਿਚ ਆਦਿ ਬਣਾਉਂਦੇ ਹਨ ਬੀ.ਟੈਕ. ਕਰ ਰਹੇ ਨੋਜਵਾਨ ਨੇ ਦੱਸਿਆ ਕਿ ਪਹਿਲਾਂ ਜਦ ਕੰਮ ਸ਼ੁਰੂ ਕੀਤਾ ਸੀ, ਉਸ ਸਮੇ ਲੱਗਦਾ ਸੀ ਕਿ ਦੋਸਤ ਕੀ ਕਹਿਣਗੇ। ਪਰ ਹੌਂਸਲਾ ਰੱਖ ਕੇ ਕੰਮ ਕੀਤਾ। ਹੁਣ ਮਾਤਾ-ਪਿਤਾ ਅਤੇ ਦੋਸਤ ਮਾਣ ਮਹਿਸੂਸ ਕਰਦੇ ਹਨ। ਦੋਵੇਂ ਭਰਾ ਉਹਨਾਂ ਨੌਜਵਾਨਾਂ ਨੂੰ ਸੁਨੇਹਾ ਦੇ ਰਹੇ ਨੇ ਜੋ ਵਿਹਲੇ ਰਹਿੰਦੇ ਨੇ ਅਤੇ ਆਪਣਾ ਸਮਾਂ ਖ਼ਰਾਬ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ


ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *