ਭੈਣ ਨੂੰ ਇਨਸਾਫ ਦਿਵਾਉਣ ਲਈ ਟਾਵਰ ‘ਤੇ ਚੜ੍ਹਿਆ ਭਰਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਪਾ ਮੰਡੀ ਦੇ ਨਜ਼ਦੀਕ ਲੱਗਦੇ ਪਿੰਡ ਉਗੋਕੇ ਜੋ ਕਿ ਆਮ ਆਦਮੀ ਪਾਰਟੀ ਦੇ ਐਮਐਲਏ ਲਾਭ ਸਿੰਘ ਉਗੋਕੇ ਦਾ ਪਿੰਡ ਹੈ ਦਲਿਤ ਪਰਿਵਾਰ ਦਾ ਨੌਜਵਾਨ ਗੁਰਦੀਪ ਸਿੰਘ ਪੁੱਤਰ ਜਗਰੂਪ ਸਿੰਘ ਦੀ ਭੈਣ ਜਸਵਿੰਦਰ ਕੌਰ ਜੋ ਕਿ ਪਿੰਡ ਕਰਿਆੜ ਵਾਲਾ ਵਿੱਚ ਵਿਆਹੀ ਹੋਈ ਸੀ। ਲਗਪਗ ਚਾਰ ਸਾਲ ਤੋਂ ਆਪਣੇ ਪੇਕੇ ਪਿੰਡ ਰਹਿਰਹੀ ਸੀ ਜਿਸ ਦੇ ਦੋ ਬੱਚੇ ਹਨ। ਲੜਕੀ ਦੀ ਮਾਤਾ ਪੰਚਾਇਤ ਮੈਂਬਰ ਵੀ ਹੈ ਦੇ ਦੱਸਣ ਅਨੁਸਾਰ ਜਸਵਿੰਦਰ ਕੌਰ ਦਾ ਪਿੰਡ ਦੀਆਂ ਔਰਤਾਂ ਨਾਲ ਕੁਝ ਲੈਣ ਦੇਣ ਸੀ।

ਜਸਵਿੰਦਰ ਕੌਰ ਉਨ੍ਹਾਂ ਤੋਂ ਪੈਸੇ ਲੈਣ ਗਈ ਸੀ ਪਰ ਜਦੋਂ ਉਹ ਘਰ ਆਈ ਤਾ ਉਸ ਦੀ ਮੌਤ ਹੋ ਗਈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਾਡੇ ਪਰਿਵਾਰ ਦੀ ਹੁਣ ਤਕ ਸਰਕਾਰ ਅਤੇ ਪੁਲਿਸ ਨੇ ਕੋਈ ਵੀ ਮਦਦ ਨਹੀਂ ਕੀਤੀ ਲੜਕੀ ਦੇ ਪਰਿਵਾਰ ਵਾਲਿਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਵਾਇਆ ਜਾਵੇ। ਇਸ ਸਬੰਧੀ ਸਹਿਣਾ ਥਾਣੇ ਦੇ ਐਸ ਐਚ ਓ ਅੰਮ੍ਰਿਤਪਾਲ ਨੇ ਦੱਸਿਆ ਕੀ ਪਰਿਵਾਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰ ਦਿੱਤੀ ਗਈ ਸੀ ਅੱਗੇ ਜੋ ਵੀ ਰਿਪੋਰਟ ਆਵੇਗੀ ਉਸ ਨੂੰ ਦੇਖ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *