ਦੋ ਸ਼ਾਤਿਰ ਮਹਿਲਾਵਾਂ ਦਾ ਕਾਰਨਾਮਾ, ਦਿਨ-ਦਿਹਾੜੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ, ਗਾਇਬ ਕੀਤੇ 40 ਹਜ਼ਾਰ ਰੁਪਏ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਤਰਨ ਤਾਰਨ ਦੇ ਕਸਬਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੰਜਾਬ ਨੈਸ਼ਨਲ ਬੈਂਕ ਵਿਚ ਇਕ ਬਜ਼ੁਰਗ ਪੈਸੇ ਕਢਾਉਣ ਵਾਸਤੇ ਆਇਆ ।

ਬਜ਼ੁਰਗ ਨੇ 40 ਹਜ਼ਾਰ ਰੁਪਏ ਕਢਵਾ ਕੇ ਆਪਣੀ ਜੇਬ ਵਿਚ ਪਾ ਲਏ । ਉਹ ਬੈਂਕ ਵਾਲਿਆਂ ਨਾਲ ਕੁਝ ਗੱਲ ਕਰ ਰਿਹਾ ਸੀ ਤਾਂ ਦੋ ਔਰਤਾਂ ਉਸ ਦੇ ਪਿੱਛੇ ਆ ਖੜੀਆਂ ਹੋਈਆਂ ਅਤੇ ਬਜ਼ੁਰਗ ਦੀ ਜੇਬ ’ਚੋਂ ਬੜੀ ਹੀ ਚਲਾਕੀ ਦੇ ਨਾਲ ਪੈਸੇ ਕੱਢ ਕੇ ਰਫੂ ਚੱਕਰ ਹੋ ਗਈਆਂ । ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ ਹਨ । ਦੇਖਣ ਨੂੰ ਦੋਵੇਂ ਔਰਤਾਂ ਪੰਜਾਬੀ ਅਤੇ ਚੰਗੇ ਘਰ ਦੀਆਂ ਲੱਗ ਰਹੀਆਂ ਹਨ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *