ਕੱਟੜ ਹਿੰਦੂ ਧਰਮ ਦੀ ਕੁੜੀ ਵਿਆਹ ਤੋਂ ਬਾਅਦ ਬਣੀ ਕੱਟੜ ਸਿੱਖ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ  ਨਿਹੰਗ ਬਾਣੇ ਵਿਚ ਸਜੇ ਇਹ ਪਤੀ-ਪਤਨੀ ਲੁਧਿਆਣਾ ਸ਼ਹਿਰ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਵਿਆਹ ਤੋਂ ਬਾਅਦ ਹਿੰਦੂ ਪਰਿਵਾਰ ਦੀ ਕੁੜੀ ਅੰਮ੍ਰਿਤਪਾਨ ਕਰਕੇ ਬਣੀ Satbir Kaur ਤੇ ਉਸ ਦਾ ਪਤੀ

ਜੋ ਪਹਿਲਾ ਸਿਰ ਤੋਂ ਮੋਨਾ ਸੀ। ਉਹ ਵੀ ਭਵਪ੍ਰੀਤ ਤੋਂ ਮਹਾਕਾਲ ਸਿੰਘ ਸਜ ਗਿਆ। ਅਨੁਰਾਧਾ ਚੌਧਰੀ ਤੋਂ ਸਤਵੀਰ ਕੌਰ ਬਣੀ ਨਿਹੰਗ ਸਜੀ ਨੇ ਦੱਸਿਆ ਕਿ ਉਹ ਹਰਿਆਣਾ ਦੀ ਰਹਿਣ ਵਾਲੀ ਸੀ। ਉਸ ਨੇ ਗਰੈਜੂਏਸਨ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਕੀਤੀ ਉਸ ਦਾ ਪਰਿਵਾਰ ਹਿੰਦੂ ਸੀ ਪਰ ਵਿਆਹ ਤੋਂ ਬਾਅਦ ਜਦ ਉਹ ਲੁਧਿਆਣਾ ਆਈ ਤਾਂ ਕੁਝ ਸਮੇਂ ਬਾਅਦ ਹੀ ਗੁਰੂ ਨਾਲ ਜੁੜ ਗਏ ਅਤੇ ਉਹ ਅਤੇ ਉਸ ਦੇ ਪਤੀ ਜਦ ਹਜੂਰ ਸਾਹਿਬ ਗਏ ਅਤੇ ਉਥੇ ਜਾ ਕੇ ਅਮਿਰਤਪਾਂਨ ਕਰਕੇ ਸਿੰਘ ਸਜੇ ਅਤੇ ਹੁਣ ਉਹ ਗੁਰੂ ਵਾਲੇ ਹੋ ਕੇ ਸੇਵਾ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *