CM ਦੀ ਕੋਠੀ ਵੱਲ ਜਾਂਦੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਮਾਤਾ ਦੇ ਘਰ ਅੱਗੇ ‘ਆਦਰਸ਼ ਸਕੂਲ ਕਰਮਚਾਰੀ ਯੂਨੀਅਨ\” ਦਾ ਹੱਲਾ ਬੋਲ। ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵਤ ਸਿੰਘ ਦੀ ਮਾਂ ਨਾਲ ਮੀਟਿੰਗ ਦੀ ਮੰਗ ਕਰ ਰਹੇ ਹਨ। ਦਰਅਸਲ ਆਦਰਸ਼ ਸਕੂਲਾਂ ਦੇ ਅਧਿਆਪਕ ਨੇ ਸਰਕਾਰ ਅੱਗੇ ਤਨਖਾਹ ਵਧਾਉਣ ਅਤੇ ਨੌਕਰੀ ਪੱਕੀ ਕਰਨ ਦੀ ਮੰਗ ਕਰ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਅਸੀਂ ਲਗਭਗ 12-13 ਸਾਲਾਂ ਤੋਂ ਕੰਮ ਕਰ ਰਹੇ ਹਾਂ, ਸਾਡਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ ਅਤੇ

ਸਾਨੂੰ ਗ੍ਰੇਡ ਪੇਅ ਅਨੁਸਾਰ ਤਨਖਾਹ ਦਿੱਤੀ ਜਾਵੇ। ਜਦੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਸਰਕਾਰ ਸਾਨੂੰ ਪਿੱਛੇ ਕਿਉਂ ਰੱਖ ਰਹੀ ਹੈ? ਸਾਡੇ ਆਦਰਸ਼ ਸਕੂਲਾਂ ਵਿੱਚ ਅਧਿਆਪਕਾਂ ਦੀ ਤਬਦੀਲੀ ਦੀ ਕੋਈ ਪ੍ਰਣਾਲੀ ਨਹੀਂ ਹੈ, ਸਾਨੂੰ ਸਕੂਲ ਵਿੱਚ ਜਿੰਨ੍ਹੇ ਸਾਲ ਕੰਮ ਕਰਦੇ ਹਾਂ, ਉਸਦਾ ਕੋਈ ਤਜ਼ਰਬਾ ਵੀ ਨਹੀਂ ਦਿੱਤਾ ਜਾਵੇਗਾ। ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰ ਥਾਂ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ਼ ਪ੍ਰਦਰਸ਼ਨ ਦੌਰਾਨ ਉਹਨਾਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ


ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *