ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ ਕੰਮ ਦੌਰਾਨ ਵਾਪਰਿਆ ਮੰਦਭਾਗਾ ਭਾਣਾ,ਮਾਪਿਆਂ ਨੂੰ ਲੱਗਾ ਗਹਿਰਾ ਸਦਮਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗ੍ਰੀਸ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੁਜ਼ਗਾਰ ਲਈ ਗ੍ਰੀਸ ਗਏ ਮਾਛੀਵਾੜਾ ਬਲਾਕ ਦੇ ਪਿੰਡ ਝੂੰਗੀਆਂ (ਬੁਰਜ ਕੱਚਾ) ਦੇ ਰਹਿਣ ਵਾਲੇ ਅਰੁਣਦੀਪ ਸਿੰਘ (27) ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਰੁਣਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਹ ਗ੍ਰੀਸ ਵਿਖੇ ਖੇਤਾਂ ’ਚ ਕੰਮ ਕਰਦਾ ਸੀ। ਅਰੁਣਦੀਪ ਸਿੰਘ ਦੀ ਮੌਤ ਦੀ ਖਬਰ ਮਗਰੋਂ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅਰੁਣਦੀਪ ਗ੍ਰੀਸ ਵਿਖੇ ਖੇਤਾਂ ’ਚ ਕੰਮ ਕਰ ਰਿਹਾ ਸੀ ਕਿ

ਅਚਾਨਕ ਉਸ ਨੂੰ ਕਿਸੇ ਜ਼ਹਿਰੀਲੇ ਜਾਨਵਰ ਨੇ ਕੱਟ ਲਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਮਾਪਿਆਂ ਨੂੰ ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਬਾਰੇ ਉਦੋਂ ਦੱਸਿਆ ਗਿਆ ਜਦੋਂ ਅੱਜ ਮ੍ਰਿਤਕ ਦੇਹ ਦਿੱਲੀ ਏਅਰਪੋਰਟ ’ਤੇ ਪੁੱਜੀ, ਕਿਉਂਕਿ ਉਨ੍ਹਾਂ ਲਈ ਇਹ ਬਹੁਤ ਵੱਡਾ ਸਦਮਾ ਸੀ। ਜਦੋਂ ਨੌਜਵਾਨ ਅਰੁਣਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਤਾਂ ਉੱਥੇ ਮਾਹੌਲ ਬਹੁਤ ਹੀ ਗ਼ਮਗੀਨ ਹੋ ਗਿਆ। ਅਰੁਣਦੀਪ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਭੈਣ ਨੇ ਆਪਣੇ ਇਕਲੌਤੇ ਭਰਾ ਨੂੰ ਸਿਰ ’ਤੇ ਸਿਹਰਾ ਸਜਾ ਕੇ ਅੰਤਿਮ ਵਿਦਾਇਗੀ ਦਿੱਤੀ। ਪਿੰਡ ਦੇ ਸਮਸ਼ਾਨਘਾਟ ’ਚ ਅਰੁਣਦੀਪ ਸਿੰਘ ਦਾ ਬੜੀ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *