ਲੜਕੀ ਦੇ ਜਨਮ ਦਿਨ ਨੂੰ ਲੈ ਕੇ ਦੇਰ ਰਾਤ ਹੋ ਗਿਆ ਹੰਗਾਮਾ,ਘਰ ‘ਚ ਵੜ ਕੇ ਗੁਆਂਢੀਆਂ ਨੇ ਕੀਤਾ ਹ ਮਲਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਵਿੱਚ ਇੱਕ ਲੜਕੀ ਦੇ ਜਨਮ ਦਿਨ ਨੂੰ ਲੈ ਕੇ ਦੇਰ ਰਾਤ ਹੰਗਾਮਾ ਹੋ ਗਿਆ। ਗਲੀ ਵਿੱਚ ਬੱਚਿਆਂ ਦੀ ਲੜਾਈ ਕਾਰਨ ਦੋ ਪਰਿਵਾਰਾਂ ਵਿੱਚ ਟਕਰਾਅ ਹੋ ਗਿਆ। ਲੜਾਈ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਲੋਕ ਜ਼ਖਮੀ ਹੋ ਗਏ ਹਨ। ਹਮਲਾਵਰਾਂ ਨੇ ਔਰਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਬੁੱਲ੍ਹ ਵੱਢ ਦਿੱਤਾ। ਬੱਚਿਆਂ ਦੀ ਲੜਾਈ ਕਾਰਨ ਪਰਿਵਾਰ ‘ਤੇ ਹਮਲਾ। ਬਾਬਾ ਨਾਮਦੇਵ ਕਲੋਨੀ ਨੇੜੇ ਟਿੱਬਾ ਰੋਡ ਦੇ ਰਹਿਣ ਵਾਲੇ ਅਜੈ ਨੇ ਦੱਸਿਆ ਕਿ ਉਸ ਦੀ ਬੇਟੀ ਨੈਨਾ ਦਾ ਜਨਮ ਦਿਨ ਸੀ ਤੇ ਉਸ ਦਾ ਜੀਜਾ ਵੀ ਉਸ ਦੇ ਘਰ ਆਇਆ ਹੋਇਆ ਸੀ, ਬੇਟਾ ਗਲੀ ‘ਚ ਖੇਡ ਰਿਹਾ ਸੀ ਕਿ ਅਚਾਨਕ ਉਸ ਨੇ ਰੋਣਾ ਸ਼ੁਰੂ ਕਰ ਦਿੱਤਾ।

ਉਸ ਨੇ ਦੱਸਿਆ ਕਿ ਗੁਆਂਢੀ ਦੇ ਬੱਚੇ ਨੇ ਉਸ ਦੇ ਪੇਟ ਵਿੱਚ ਮੁੱਕਾ ਮਾਰਿਆ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਬੱਚੇ ਦੀ ਸ਼ਿਕਾਇਤ ਕਰਕੇ ਘਰ ਪਰਤਿਆ ਹੀ ਸੀ ਕਿ 5 ਤੋਂ 7 ਵਿਅਕਤੀਆਂ ਨੇ ਉਸ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਰਿਵਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਲੜਾਈ ਛੱਡਵਾਉਣ ਆਈ ਪਤਨੀ ‘ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਦਾ ਬੁੱਲ੍ਹ ਵੱਢ ਦਿੱਤਾ। ਦੱਸ ਦਈਏ ਕਿ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਜੇ ਨੇ ਦੱਸਿਆ ਕਿ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚ ਉਸ ਦਾ ਜੀਜਾ ਸਾਜਨ ਅਤੇ ਪਤਨੀ ਅਨੀਤਾ ਸ਼ਾਮਲ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *