ਲੰਗਰ ਲਾਉਣ ਦੇ ਬਹਾਨੇ ਲੱਖਾਂ ਰੁਪਏ ਦੇ ਭਾਂਡਿਆਂ ਦੀ ਠੱਗੀ ਮਾਰਨ ਵਾਲਾ ਹੁਣ ਪੁਲਿਸ ਅੜਿਕੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਨੇ ਲੰਗਰ ਲਾਉਣ ਦੇ ਬਹਾਨੇ ਲੱਖਾਂ ਦੇ ਭਾਂਡਿਆਂ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਨੂੰ ਥਾਣਾ ਫਿਲੌਰ ‘ਚ ਦਰਜ ਮਾਮਲੇ ਸਬੰਧੀ ਪੋ੍ਡਕਸ਼ਨ ਵਾਰੰਟ ‘ਤੇ ਲਿਆਦਾ ਹੈ। ਮੁਲਜ਼ਮ ਦੀ ਪਛਾਣ ਵਿਕਾਸ ਖੰਨਾ ਉਰਫ਼ ਵਿੱਕੀ ਵਾਸੀ ਖੁਰਲਾ ਕਿੰਗਰਾ (ਜਲੰਧਰ) ਵਜੋਂ ਹੋਈ ਹੈ। ਐੱਸਐੱਚਓ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਲੰਗਰ ਲਾਉਣ ਦੇ ਬਹਾਨੇ ਲੱਖਾਂ ਦੇ ਭਾਂਡਿਆਂ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਸੀ। ਉਸ ਨੇ ਵਿਸ਼ਾਲ ਟੈਂਟ ਹਾਊਸ ਵਾਲਿਆਂ ਕੋਲੋਂ ਕਰੀਬ 2 ਲੱਖ ਦੇ ਭਾਂਡੇ ਇਹ ਕਹਿ ਕੇ ਲੈ ਲਏ ਸਨ

ਕਿ ਉਸ ਨੇ ਸਥਾਨਕ ਹੋਟਲ ਸਤਲੁਜ ਕਲਾਸਿਕ ਕੋਲ ਮੁੱਖ ਮਾਰਗ ‘ਤੇ ਲੰਗਰ ਲਾਉਣਾ ਹੈ। ਦੇਰ ਤੱਕ ਭਾਂਡੇ ਵਾਪਸ ਨਾ ਆਉਣ ਕਾਰਨ ਜਦੋਂ ਮਾਲਕ ਲੰਗਰ ਵਾਲੀ ਜਗ੍ਹਾ ‘ਤੇ ਗਏ ਤਾਂ ਉਹ ਉੱਥੇ ਨਹੀਂ ਸੀ। ਉਪਰੰਤ ਉਨ੍ਹਾਂ ਨੇ ਉਕਤ ਠੱਗੀ ਦੀ ਸੂਚਨਾ ਫਿਲੌਰ ਪੁਲਿਸ ਨੂੰ ਦਿੱਤੀ। ਸੀਆਈਏ ਸਟਾਫ ਜਲੰਧਰ-2 ਦੀ ਟੀਮ ਨੇ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ। ਜਦੋਂ ਉਕਤ ਮੁਲਜ਼ਮ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਮੰਨਿਆ ਕਿ ਹੁਣ ਤੱਕ ਉਸ ਨੇ 10 ਲੱਖ ਦੇ ਭਾਂਡੇ ਵੇਚੇ ਹੋਣਗੇ। ਏਐੱਸਆਈ ਧਰਮਿੰਦਰ ਨੇ ਦੱਸਿਆ ਕਿ ਮੁਲਜ਼ਮ ਨੂੰ ਸੀਆਈਏ ਜਲੰਧਰ ਤੋਂ ਥਾਣਾ ਫਿਲੌਰ ਲਿਆਂਦਾ ਗਿਆ ਹੈ ਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *