ਮੈਂ ਫੌਜ ਨੂੰ ਸੌਂਪ’ਤਾ ਪੁੱਤ ਫਿਰ ਕਿਉਂ ਨਹੀਂ ਮੰਨਿਆ ਸ਼ਹੀਦ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਬੀਤੇ ਦਿਨੀਂ ਮਾਨਸਾ ਦੇ ਪਿੰਡ ਕੋਟਲੀ ਵਿਖੇ ਸ਼ਹੀਦ ਹੋਏ ਨੌਜਵਾਨ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਕੇਂਦਰ ਸਰਕਾਰ ਦੀ ਨਾਰਾਜ਼ਗੀ ਕਾਰਨ ਜਿੱਥੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਨੌਜਵਾਨ ਅੰਮ੍ਰਿਤਪਾਲ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ, ਉੱਥੇ ਅੱਜ ਪਰਿਵਾਰ ਵੱਲੋਂ ਅਤੇ ਪਿੰਡ ਵਾਸੀ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ,

ਇਸ ਦੇ ਨਾਲ ਹੀ ਅਗਨੀਵੀਰ ਭਾਰਤੀ ਵੱਲੋਂ ਕੇਂਦਰ ਸਰਕਾਰ ਤੋਂ ਯੋਜਨਾਵਾਂ ਨੂੰ ਬਦਲਣ ਦੀ ਵੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਜਦੋਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਮੌਕੇ ਫੌਜ ਵੱਲੋਂ ਕੋਈ ਸਨਮਾਨ ਨਹੀਂ ਦਿੱਤਾ ਗਿਆ ਤਾਂ ਇਹ ਮਾਮਲਾ ਸਿਆਸੀ ਬਣ ਗਿਆ ਹੈ। ਅੱਜ ਪਰਿਵਾਰ ਵੱਲੋਂ ਇਸ ‘ਤੇ ਨਾਰਾਜ਼ਗੀ ਪ੍ਰਗਟਾਈ ਜਾ ਰਹੀ ਹੈ। ਨੇ ਦੱਸਿਆ ਕਿ ਅਸੀਂ ਆਪਣੇ ਬੇਟੇ ਨੂੰ ਦੇਸ਼ ਦੀ ਸੇਵਾ ਕਰਨ ਲਈ ਫੌਜ ‘ਚ ਭਰਤੀ ਕਰਵਾਇਆ ਸੀ ਅਤੇ ਦੇਸ਼ ਦੇ ਇਸ ਸ਼ਹੀਦ ਨੂੰ ਕੋਈ ਮਾਣ-ਸਨਮਾਨ ਨਹੀਂ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *