ਵਿਦੇਸ਼ ਬੈਠੇ ਜਵਾਈ ਨੇ ਆਪਣੀ ਸੱਸ ਤੇ ਪਤਨੀ ਦਾ ਕਰਾਇਆ ਕ ਤਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਜ਼ਿਲ੍ਹੇ ਦੇ ਅਮਨ ਐਨਕਲੇਵ ਪਿੰਡ ਭੋਜੋਵਾਲ ਵਿੱਚ ਇੱਕ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਸਵੇਰੇ 10 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਹਨ। ਜਿਨ੍ਹਾਂ ਨੇ ਘਰ ‘ਚ ਦਾਖਲ ਹੋ ਕੇ ਉਥੇ ਰਹਿ ਰਹੀ ਮਾਂ-ਧੀ ਨੂੰ ਗੋਲੀਆਂ ਮਾਰ ਕੇ ਸਾੜ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਪਾਤੜਾਂ ਥਾਣੇ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਜਾਂਚ ਲਈ ਮੌਕੇ ’ਤੇ ਪੁੱਜੇ ਡੀਐਸਪੀ ਵਿਜੇ ਕੰਵਰਪਾਲ ਨੇ ਦੱਸਿਆ ਕਿ ਗੁਰਦਾਸ ਸਿੰਘ ਅਮਨ ਐਨਕਲੇਵ ਵਿੱਚ ਆਪਣੀ ਧੀ ਅਤੇ ਪਤਨੀ ਨਾਲ ਰਹਿੰਦਾ ਸੀ। ਗੁਰਦਾਸ ਸਿੰਘ ਦੀ ਧੀ ਦਾ ਪਤੀ ਜਸਪ੍ਰੀਤ ਸਿੰਘ ਜੋ ਅਮਰੀਕਾ ਰਹਿੰਦਾ ਹੈ। ਜਿਸ ਨੇ ਕੁਝ ਲੋਕਾਂ ਨੂੰ ਸੁਪਾਰੀ ਦੇ ਕੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀ ਮਾਰ ਦਿੱਤੀ। ਗੁਰਦਾਸ ਸਿੰਘ ਦੀ ਪਤਨੀ ਰਣਜੀਤ ਕੌਰ ਅਤੇ ਬੇਟੀ ਗੁਰਪ੍ਰੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਹਮਲਾ ਕਰਨ ਆਏ ਹਮਲਾਵਰਾਂ ਨੇ ਆਪਣੇ ਮੂੰਹ ਰੁਮਾਲਾਂ ਨਾਲ ਢਕੇ ਹੋਏ ਸਨ। ਗੁਰਪ੍ਰੀਤ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *