ਕ੍ਰਿਕਟ ਖੇਡਣ ਗਿਆ 14 ਸਾਲ ਦਾ ਬੱਚਾ 8 ਦਿਨਾਂ ਤੋਂ ਲਾਪਤਾ, ਰੋ-ਰੋ ਲੱਭ ਰਿਹਾ ਪਰਿਵਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖਬਰ ਹੁਸ਼ਿਆਰਪੁਰ ਜਲੰਧਰ ਬਾਈਪਾਸ ਨਜ਼ਦੀਕ ਸਥਿਤ ਪਾਰਕ ਬੁੱਡ ਕਲੋਨੀ ਤੋਂ ਹੈ, ਜਿੱਥੋਂ ਦਾ ਰਹਿਣ ਵਾਲਾ ਇਕ 14 ਸਾਲਾਂ ਮੁੰਡਾ ਘਰੋਂ ਲਾਪਤਾ ਹੋ ਗਿਆ ਤੇ ਅੱਜ 8 ਦਿਨਾਂ ਬਾਅਦ ਵੀ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ, ਜਿਸ ਕਾਰਨ ਪਰਿਵਾਰ ਵੀ ਚਿੰਤਾ ਦੇ ਆਲਮ ਵਿਚ ਡੁੱਬਿਆ ਹੋਇਆ ਹੈ। ਜਾਣਕਾਰੀ ਦਿੰਦਿਆਂ 14 ਸਾਲਾ ਬੱਚੇ ਦੇ ਪਿਤਾ ਧਨੰਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ 14 ਸਾਲਾ ਪੁੱਤ ਅਰਆਂਸ਼ ਕਸ਼ਅਪ ਬੀਤੀ 10 ਅਕਤੂਬਰ ਨੂੰ ਘਰੋਂ ਕਿਧਰੇ ਚਲਾ ਗਿਆ ਤੇ ਅੱਜ 8 ਦਿਨਾਂ ਬਾਅਦ ਵੀ ਉਹ ਘਰ ਵਾਪਿਸ ਨਹੀਂ ਪਰਤਿਆ ਹੈ। ਉਨ੍ਹਾਂ ਦੱਸਿਆ ਕਿ ਅਰਆਂਸ਼ ਕਸ਼ਅਪ ਕ੍ਰਿਕੇਟ ਖੇਡਣ ਦਾ ਸ਼ੌਕੀਨ ਹੈ ਤੇ ਜਾਂਦੇ ਵਕਤ ਘਰੋਂ ਆਪਣੀ ਖੇਡ ਕਿੱਟ ਵੀ ਨਾਲ ਲੈ ਕੇ ਗਿਆ ਹੈ ਜਿਸ ਦੀ ਕਿ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਉਨ੍ਹਾਂ ਦੱਸਿਆ ਕਿ ਅਰਆਂਸ਼ ਹੁਸ਼ਿਆਰਪੁਰ ਦੇ ਜੈਮਸ ਕੈਮਬ੍ਰਿਜ ਸਕੂਲ ਚ 9ਵੀਂ ਜਮਾਤ ਦਾ ਵਿਦਿਆਰਥੀ ਹੈ ਤੇ ਉਹ ਖੁਦ ਵੀ ਉਥੇ ਹੀ ਸਪੋਰਟਸ ਟੀਚਰ ਵਜੋਂ ਕੰਮ ਕਰਦੇ ਨੇ ਤੇ ਅਰਆਂਸ਼ ਦੀ ਮਾਤਾ ਵੀ ਨਵਾਂਸ਼ਹਿਰ ਦੇ ਨਿੱਜੀ ਸਕੂਲ ਵਿਚ ਅਧਿਆਪਕ ਵਜੋਂ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਘਰ ਚ ਕਿਸੇ ਵੀ ਤਰ੍ਹਾਂ ਦਾ ਕੋਈ ਲੜਾਈ ਝਗੜਾ ਨਹੀਂ ਹੋਇਆ ਹੈ ਪਰੰਤੂ ਫਿਰ ਵੀ ਪਤਾ ਨਹੀਂ ਕਿਉਂ ਉਨ੍ਹਾਂ ਦਾ ਪੁੱਤਰ ਘਰੋਂ ਚਲਾ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਪੁੱਤ ਦੀ ਹਰ ਜਗ੍ਹਾ ਭਾਲ ਕੀਤੀ ਗਈ ਹੈ ਪਰੰਤੂ ਉਸ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਤੇ ਇਸ ਸਬੰਧੀ ਥਾਣਾ ਮਾਡਲ ਟਾਊਨ ਪੁਲਿਸ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ। ਸੂਚਨਾ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *