Zomato ਦੇ ਨਾਮ ‘ਤੇ ਸ਼ਖਸ ਨੇ ਮਾਰੀ 65 ਢਾਬਾ ਮਾਲਿਕਾਂ ਨਾਲ ਲੱਖਾਂ ਦੀ ਠੱ.ਗੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ mਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਪੁਲਸ ਨੇ ਸਿਧਾਰਥ ਨਾਂ ਦੇ ਇਕ ਵਿਅਕਤੀ ਨੂੰ ਸ਼ਹਿਰ ਦੇ ਕਈ ਢਾਬਿਆਂ ਨੂੰ ਠੱਗਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਹੁਣ ਤੱਕ 65 ਢਾਬਿਆਂ ਦੇ ਮਾਲਕਾਂ ਨੂੰ 4 ਲੱਖ ਤੋਂ ਵੱਧ ਦਾ ਚੂਨਾ ਲਾ ਚੁੱਕਾ ਹੈ। ਦੋਸ਼ੀ ਤੋਂ ਜ਼ੋਮੈਟੋ ਕੰਪਨੀ ਦਾ ਨਕਲੀ ਆਈ. ਕਾਰਡ, ਟੀ-ਸ਼ਰਟ, ਮੋਬਾਇਲ ਫ਼ੋਨ ਅਤੇ ਇਕ ਐਕਟਿਵਾ ਬਰਾਮਦ ਹੋਈ ਹੈ। ਉਹ ਖ਼ੁਦ ਨੂੰ ਜ਼ੋਮੈਟੋ ਦਾ ਏਜੰਟ ਦੱਸ ਕੇ ਢਾਬਾ ਮਾਲਕਾਂ ਕੋਲ ਜਾਂਦਾ ਸੀ ਤੇ ਉਨ੍ਹਾਂ ਤੋਂ ਨਕਲੀ ਯੂ.ਪੀ.ਆਈ. ਰਾਹੀਂ ਪੈਸੇ ਠੱਗਦਾ ਸੀ।

ਦੋਸ਼ੀ ਖ਼ਿਲਾਫ਼ 2020 ‘ਚ ਵੀ ਇਕ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ ਜਿਸ ‘ਚ ਉਸ ਨੂੰ ਜ਼ਮਾਨਤ ਮਿਲ ਗਈ ਸੀ। ਪਰ ਉਸ ਨੇ ਦੁਬਾਰਾ ਲੁਧਿਆਣਾ ਦੇ ਢਾਬਾ ਮਾਲਕਾਂ ਨੂੰ ਠੱਗਣਾ ਸ਼ੁਰੂ ਕਰ ਦਿੱਤਾ ਸੀ। ਸਾਈਬਰ ਪੁਲਸ ਦੀ ਮਦਦ ਨਾਲ ਲੁਧਿਆਣਾ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਤੱਕ ਉਹ 65 ਢਾਬਾ ਮਾਲਕਾਂ ਤੋਂ 4 ਲੱਖ ਤੋਂ ਵੱਧ ਠੱਗ ਚੁੱਕਾ ਹੈ।ਇਸ ਬਾਰੇ ਲੁਧਿਆਣਾ ਦੇ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਦੋਸ਼ੀ ਦੇ ਖਾਤਿਆਂ ਦੀ ਚੈੱਕਿੰਗ ਕਰਨ ‘ਤੇ ਉਸ ਦੇ 3 ਖਾਤਿਆਂ ‘ਚੋਂ ਲਗਭਗ 11 ਲੱਖ ਦਾ ਲੈਣਦੇਣ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *