ਚਰਿੱਤਰ ‘ਤੇ ਸ਼ੱਕ ਕਾਰਨ ਦੋ ਸਕੀਆਂ ਭੈਣਾਂ ਦਾ ਕ ਤਲ

Uncategorized

 ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ਵਿੱਚ ਦੋ ਔਰਤਾਂ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੋਵੇਂ ਔਰਤਾਂ ਸਕੀਆਂ ਭੈਣਾਂ ਦੱਸੀਆਂ ਜਾ ਰਹੀਆਂ ਹਨ। ਮੁੱਢਲੀ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਨਾਮ ਦੇ ਵਿਅਕਤੀ ਨੇ ਕੀਤਾ ਆਪਣੀ ਪਤਨੀ ਤੇ ਸਾਲੀ ਦਾ ਬੇਰਹਿਮੀ ਨਾਲ ਕਤਲ ਦਿੱਤਾ ਹੈ। ਮ੍ਰਿਤਕ ਔਰਤਾਂ ਦੀ ਪਛਾਣ ਸੰਦੀਪ ਕੌਰ ਪਤਨੀ, ਕਮਲਪ੍ਰੀਤ ਕੌਰ ਸਾਲੀ ਵਜੋਂ ਹੋਈ ਹੈ।ਮੁਕਤਸਰ ‘ਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਸਾਲੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਮੁਲਜ਼ਮ ਨੂੰ ਦੋਵਾਂ ਦੇ ਚਰਿੱਤਰ ‘ਤੇ ਸ਼ੱਕ ਸੀ। ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਪੁਲਿਸ ਅਨੁਸਾਰ ਗਿੱਦੜਬਾਹਾ ਦੇ ਪਿੰਡ ਆਸਾ ਬੁੱਟਰ ਵਿੱਚ ਬਲਜਿੰਦਰ ਸਿੰਘ ਨੇ ਆਪਣੀ ਪਤਨੀ ਸੰਦੀਪ ਕੌਰ (35) ਅਤੇ ਸਾਲੀ ਕੋਮਲਪ੍ਰੀਤ ਕੌਰ (19) ਦਾ ਕਤਲ ਕਰ ਦਿੱਤਾ। ਕੋਮਲਪ੍ਰੀਤ ਉਸ ਘਰ ਰਹਿ ਕੇ ਪੜ੍ਹਾਈ ਕਰਦੀ ਸੀ।

ਬਲਜਿੰਦਰ ਸਿੰਘ ਨੂੰ ਦੋਵਾਂ ‘ਤੇ ਪਹਿਲਾਂ ਹੀ ਸ਼ੱਕ ਸੀ। ਐਤਵਾਰ ਨੂੰ ਜਦੋਂ ਉਹ ਘਰ ਆਇਆ ਤਾਂ ਉਸਦੀ ਸਾਲੀ ਅਤੇ ਪਤਨੀ ਫੋਨ ‘ਤੇ ਗੱਲ ਕਰ ਰਹੀਆਂ ਸਨ। ਉਸੇ ਸਮੇਂ ਉਸ ਨੇ ਡੰਡਾ ਚੁੱਕ ਕੇ ਦੋਵਾਂ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਪਿੰਡ ਦੇ ਸਰਪੰਚ ਜਸਮੇਲ ਸਿੰਘ ਅਤੇ ਹੋਰ ਲੋਕਾਂ ਨੂੰ ਕਤਲ ਦੀ ਸੂਚਨਾ ਦਿੱਤੀ। ਸਰਪੰਚ ਜਸਮੇਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਅਸੀਂ ਤੁਰੰਤ ਉਨ੍ਹਾਂ ਦੇ ਘਰ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *