ਸਮਾਣਾ ਦਾ ਨੌਜਵਾਨ ਬਣਿਆ ਜੱਜ, ਸਫ਼ਲਤਾ ਦਾ ਸਿਹਰਾ ਮਾਪਿਆਂ ਸਿਰ ਬੰਨ੍ਹਿਆ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਜੱਜ ਬਣੇ ਨੌਜਵਾਨ ਪੁਨੀਤ ਵਰਮਾ ਪੁੱਤਰ ਪਵਨ ਵਰਮਾ ਨੂੰ ਪੀਸੀਐੱਸ ਜੁਡੀਸ਼ੀਅਲ ਦੀ ਵੱਕਾਰੀ ਪ੍ਰਰੀਖਿਆ ਪਾਸ ਕਰਨ ਲਈ ਉਨ੍ਹਾਂ ਦੇ ਘਰ ਜਾ ਕੇ ਵਧਾਈ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਨੌਜਵਾਨ ਪੁਨੀਤ ਵਰਮਾ ਨੇ ਆਪਣੇ ਪਰਿਵਾਰ ਤੇ ਸਮਾਣਾ ਦਾ ਨਾਲ ਰੌਸ਼ਨ ਕੀਤਾ ਹੈ ਅਤੇ ਇਹ ਨੌਜਵਾਨ ਹੋਰਨਾਂ ਲਈ ਰਾਹ ਦਸੇਰਾ ਬਣਿਆ ਹੈ। ਕੈਬਨਿਟ ਮੰਤਰੀ ਚੇਤਨ ਸਿੰਘ

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਚ ਅਜਿਹਾ ਮਾਹੌਲ ਸਿਰਜ ਰਹੀ ਹੈ ਕਿ ਸਾਡੇ ਨੌਜਵਾਨ ਪੰਜਾਬ ਤੇ ਅਪਣੇ ਦੇਸ਼ ਚ ਰਹਿ ਕੇ ਹੀ ਰੁਜ਼ਗਾਰ ਤੇ ਉਚੇਰੀ ਸਿੱਖਿਆ ਹਾਸਲ ਕਰ ਸਕਣ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓਐੱਸਡੀ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀਏ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ ਤੇ ਅਮਰਦੀਪ ਸਿੰਘ ਸੋਨੂ ਥਿੰਦ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *