ਸਾਲੇ ਦੇ ਵਿਆਹ ‘ਚ ਜੀਜੇ ਦੀ ਮੌਤ, ਬਾਰਾਤ ਦੀ ਥਾਂ ਘਰੋਂ ਨਿਕਲੀ ਅਰਥੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨੇੜਲੇ ਪਿੰਡ ਭੰਗਾਲਾ ਦੇ ਇਕ ਨੌਜਵਾਨ ਦੇ ਵਿਆਹ ਵਿਚ ਆਏ ਉਸ ਦੇ ਜੀਜੇ ਦੀ ਸਵੇਰੇ ਅਚਾਨਕ ਮੌਤ ਹੋ ਗਈ। ਘਟਨਾ ਤੋਂ ਬਾਅਦ ਪੂਰੇ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਜਾਣਕਾਰੀ ਅਨੁਸਾਰ ਮਦਨ ਲਾਲ ਪੁੱਤਰ ਮਨੀਰਾਮ ਉਮਰ ਕਰੀਬ 35 ਸਾਲ ਵਾਸੀ ਵਾਰਡ ਨੰਬਰ 8 ਚਾਈਆਂ ਰਾਵਤਸਰ ਹਨੂੰਮਾਨਗੜ੍ਹ ਜ਼ਿਲ੍ਹਾ ਰਾਜਸਥਾਨ ਜੋ ਕਿ ਤਿੰਨ ਲੜਕੀਆਂ ਅਤੇ ਇਕ ਲੜਕੇ ਦਾ ਪਿਤਾ ਸੀ।

ਬੀਤੇ ਦਿਨੀਂ ਆਪਣੇ ਪਰਿਵਾਰ ਸਮੇਤ ਆਪਣੇ ਸਾਲ਼ੇ ਮਾਂਗੀ ਲਾਲ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਆਇਆ ਹੋਇਆ ਸੀ। ਖੁਸ਼ੀ ਦੇ ਮਾਹੌਲ ਵਿਚ ਨੱਚਦੇ ਹੋਏ ਉਸਨੇ ਜ਼ਿਆਦਾ ਸ਼ਰਾਬ ਪੀ ਲਈ। ਅੱਜ ਸਵੇਰੇ ਜਦੋਂ ਉਹ ਉਠਿਆ ਤਾਂ ਕੁਝ ਹੀ ਸਮੇਂ ਵਿਚ ਬੇਹੋਸ਼ ਹੋ ਗਿਆ। ਪਰਿਵਾਰ ਵਾਲਿਆਂ ਨੇ ਡਾਕਟਰਾਂ ਨੂੰ ਦਿਖਾਇਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇੱਧਰ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *