Professor Balvinder Kaur ਦੀ ਧੀ ਨੂੰ ਮਿਲੇਗੀ ਸਰਕਾਰੀ ਨੌਕਰੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਹਾਇਕ ਪ੍ਰੋਫੈਸਰ ਖੁਦਕੁਸ਼ੀ ਮਾਮਲੇ ਵਿਚ ਪ੍ਰਵਾਰ ਅਤੇ ਯੂਨੀਅਨ ਸਾਥੀਆਂ ਵਲੋਂ ਇਨਸਾਫ ਲਈ ਲਗਾਏ ਗਏ ਧਰਨੇ ਦੌਰਾਨ ਸਰਕਾਰ ਵਲੋਂ ਬਣਦੀ ਯੋਗ ਕਾਰਵਾਈ ਦਾ ਭਰੋਸਾ ਦਿਤਾ ਗਿਆ। ਇਸ ਮਗਰੋਂ ਪ੍ਰਵਾਰ ਨੇ ਬਲਵਿੰਦਰ ਕੌਰ ਦਾ ਅੰਤਿਮ ਸਸਕਾਰ ਕਰ ਦਿਤਾ ਹੈ। ਇਸ ਤੋਂ ਇਲਾਵਾ ਮ੍ਰਿਤਕਾ ਦੀ 5 ਸਾਲਾ ਬੱਚੀ ਨੂੰ ਸਮਾਂ ਆਉਣ ’ਤੇ ਰੁਜ਼ਗਰ ਮੁਹੱਈਆ ਕਰਵਾਉਣ ਸਬੰਧੀ ਅਮਨਜੋਤ ਕੋਰ ਫੀਲਡ ਅਫਸਰ ਵਲੋਂ ਲਿਖਤੀ ਭਰੋਸਾ ਦਿਤਾ ਗਿਆ। ਭਰੋਸੇ ਤੋਂ ਬਾਅਦ ਪ੍ਰਵਾਰ ਵਲੋਂ ਪੋਸਟਮਾਰਟਮ ਕਰਵਾਉਣ ਦੀ  ਸਹਿਮਤੀ ਦਿਤੀ ਗਈ।

ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਪੋਸਟਮਾਰਟਮ ਕਰਵਾ ਕੇ ਅੰਤਿਮ ਸਸਕਾਰ ਲਈ ਮ੍ਰਿਤਕਾ ਦੇ ਸਰੀਰ ਨੂੰ ਪ੍ਰਵਾਰਕ ਮੈਂਬਰਾਂ ਦੇ ਸਪੁਰਦ ਕਰ ਦਿਤਾ। ਇਸ ਤੋਂ ਬਾਅਦ ਨੂਰਪੁਰ ਬੇਦੀ ਦੇ ਪਿੰਡ ਬਸੀ ਵਿਖੇ ਉਸ ਦਾ ਸਸਕਾਰ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਸਵੇਰ ਤੋਂ ਹੀ ਸਰਕਾਰੀ ਹਸਪਤਾਲ ਵਿਚ ਤੈਨਾਤ ਕਰ ਦਿਤੇ ਗਏ ਸਨ। ਦੇਰ ਰਾਤ ਇਸ ਮਾਮਲੇ ਨੂੰ ਹੱਲ ਕਰਨ ਲਈ ਪੁਲਿਸ ਦੇ ਸੀਨੀਅਰ ਅਫਸਰ ਅਤੇ ਪ੍ਰਸ਼ਾਸਨ ਅਧਿਕਾਰੀਆਂ ਵਲੋਂ ਪ੍ਰਵਾਰ ਨਾਲ ਦੇਰ ਰਾਤ ਤਕ ਰਾਬਤਾ ਕਾਇਮ ਕੀਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ
ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *