ਪਿੰਡ ਵਾਲਿਆਂ ਨੇ ਕੁੱਟ-ਕੁੱਟ ਮਾਰ ’ਤਾ ਨੌਜਵਾਨ, ਗੁਰਦੁਆਰਾ ਸਾਹਿਬ ’ਚ ਚੋਰੀ ਦੇ ਸਨ ਇਲਜ਼ਾਮ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮੋਗਾ ਦੇ ਬਾਘਾ ਪੁਰਾਣਾ ’ਚ ਪੈਂਦੇ ਪਿੰਡ ਗੁਰੂਸਰ ਮਾੜੀ ਮੁਸਤਫ਼ਾ ’ਚ ਬੁਰੀ ਤਰ੍ਹਾਂ ਕੁੱਟਮਾਰ ਕਰਨ ਨਾਲ ਨੌਜਵਾਨ ਦੀ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਉਜਾਗਰ ਸਿੰਘ ਬੀਤੀ ਰਾਤ ਤਕਰੀਬਨ ਸਾਢੇ 9 ਵਜੇ ਗੁਰਦੁਆਰਾ ਗੁਰੂ-ਪੁਰੀ ’ਚ ਦਾਖ਼ਲ ਹੋਇਆ ਸੀ। ਇਸ ਦੌਰਾਨ ਉਸਨੇ ਦਰਵਾਜ਼ਾ ਤੋੜ ਗੋਲਕ ’ਚੋਂ ਪੈਸੇ ਚੋਰੀ ਕਰ ਲਏ

। ਇਸ ਘਟਨਾ ਸਬੰਧੀ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਉਕਤ ਨੌਜਵਾਨ ਨੂੰ ਖਿੜਕੀ ਨਾਲ ਬੰਨ੍ਹ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁਝ ਲੋਕਾਂ ਦਾ ਕਹਿਣਾ ਸੀ ਕਿ ਨੌਜਵਾਨ ਦਾ ਇਰਾਦਾ ਬੇਅਦਬੀ ਕਰਨ ਦਾ ਸੀ। ਬਾਅਦ ’ਚ ਜਖ਼ਮਾਂ ਦੀ ਤਾਬ ਨਾ ਝਲਦਿਆਂ ਹਸਪਤਾਲ ’ਚ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਧਾਰਾ 174 ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਮਾਂ ਦੇ ਬਿਆਨ ਦੇ ਅਧਾਰ ’ਤੇ 6 ਬਾਏ ਨੇਮ ਅਤੇ 15 ਅਣ-ਪਛਾਤਿਆਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *