ਅਸਮਾਨ ਤੋਂ ਹੋਈ ਕਰੋੜਾਂ ਰੁਪਏ ਦੀ ਬਰਸਾਤ, ਹੈਲੀਕਾਪਟਰ ਰਾਹੀਂ ਸੁੱਟੇ 10 ਲੱਖ ਡਾਲਰ..!

Uncategorized

ਕਲਪਨਾ ਕਰੋ ਜੇ ਅਸਮਾਨ ਤੋਂ ਪੈਸਿਆਂ ਦੀ ਬਾਰਸ਼ ਹੋਣ ਲੱਗੇ ਤੇ ਹੇਠਾਂ ਤੁਸੀਂ ਝੋਲੀਆਂ ਭਰ-ਭਰ ਕੇ ਲਈ ਜਾਓ। ਉਂਝ ਅਜਿਹਾ ਕਦੇ ਹੁੰਦਾ ਨਹੀਂ ਪਰ ਹਾਲ ਹੀ ‘ਚ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਚੈੱਕ ਗਣਰਾਜ ਦੀ ਹੈ। ਜਿੱਥੇ ਟੀਵੀ ਹੋਸਟ ਕਾਮਿਲ ਬਾਰਤੋਸ਼ੇਕ ਨੇ 1 ਮਿਲੀਅਨ ਡਾਲਰ ਦੇ ਨੋਟਾਂ ਦੀ ਬਰਸਾਤ ਕਰ ਦਿੱਤੀ। ਇੰਨਾ ਹੀ ਨਹੀਂ ਮੌਕੇ ‘ਤੇ ਹਜ਼ਾਰਾਂ ਲੋਕਾਂ ਦੀ ਭੀੜ ਪੈਸੇ ਲੁੱਟਣ ਲਈ ਮੌਜੂਦ ਸੀ। ਇਸ ਵੀਡੀਓ ਨੂੰ ਹੁਣ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਕਾਜ਼ਮਾ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, ‘ਦੁਨੀਆ ‘ਚ ਪਹਿਲੀ ਵਾਰ ਪੈਸਿਆਂ ਦੀ ਬਾਰਸ਼ ਹੋ ਰਹੀ ਹੈ। ਚੈੱਕ ਗਣਰਾਜ ਵਿੱਚ ਇੱਕ ਹੈਲੀਕਾਪਟਰ ਤੋਂ ਇੱਕ ਮਿਲੀਅਨ ਡਾਲਰ ਸੁੱਟੇ ਗਏ। ਕਿਸੇ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਇਸ ਪੋਸਟ ‘ਤੇ ਲੋਕ ਵੀ ਆਪਣੇ ਪ੍ਰਤੀਕਰਮ ਦੇ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ‘ਤੇ ਲੋਕ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ।

ਇਕ ਯੂਜ਼ਰ ਨੇ ਲਿਖਿਆ, ‘ਕਾਸ਼ ਸਾਡੀ ਕਿਸਮਤ ‘ਚ ਵੀ ਇੰਨਾ ਪੈਸਾ ਹੁੰਦਾ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਅੱਜ ਅਜਿਹੇ ਦਾਨੀ ਲੋਕ ਬਹੁਤ ਘੱਟ ਮਿਲਦੇ ਹਨ।’ ਇਸ ਦੇ ਨਾਲ ਹੀ ਇਕ ਯੂਜ਼ਰ ਨੇ ਲਿਖਿਆ, ‘ਲੋਕ ਪੈਸੇ ਲਈ ਕੋਈ ਵੀ ਹੱਦ ਪਾਰ ਕਰ ਸਕਦੇ ਹਨ।’ ਦੱਸ ਦਈਏ ਕਿ ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਵੇਖ ਚੁੱਕੇ ਹਨ। ਇਸ ਦੇ ਨਾਲ ਹੀ ਲੋਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *