ਪਰਿਵਾਰ ਦੀ ਆਖਰੀ ਬੇਗਮ ਮੁਨਵਰ ਨਿਸ਼ਾ ਨੇ ਦੁਨੀਆਂ ਨੂੰ ਕਿਹਾ ਅਲਵਿਦਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਖਾਨਦਾਨ ਦੇ ਆਖਰੀ ਨਵਾਬ ਮਰਹੂਮ ਇਫਤਖਾਰ ਅਲੀ ਖਾਨ ਦੀ ਸ਼ਰੀਕੇ ਹਿਆਤ ਰਹੀ ਬੇਗਮ ਮੁਨਵਰ ਉਨ ਨਿਸ਼ਾ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਸਨ। ਜਿਸ ਨੂੰ ਲੈ ਕੇ ਇਲਾਕੇ ਅੰਦਰ ਬੇਹੱਦ ਗਮ ਅਤੇ ਅਫਸੋਸ ਦੀ ਲਹਿਰ ਪਾਈ ਗਈ।  ਉਹਨਾਂ ਨੂੰ ਜੁਮਾ ਤੁਲ ਮੁਬਾਰਕ ਦੀ ਵਿਸ਼ੇਸ਼ ਨਮਾਜ਼ ਤੋਂ ਬਾਅਦ ਹੋਈ ਜਨਾਜ਼ੇ ਦੀ ਨਮਾਜ਼ ਮੁਫਤੀ ਏ ਆਜ਼ਮ ਪੰਜਾਬ ਮੁਫਤੀ ਇਰਤਕਾ ਉਲ ਹਸਨ ਕੰਧਾਲਵੀ ਨੇ ਅਦਾ ਕਰਵਾਈ ਇਸ ਤੋਂ ਬਾਅਦ ਸ਼ਾਹੀ ਮਕਬਰਿਆਂ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੇ

ਲੋਕਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਸਪੁਰਦੇ ਖਾਕ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਬੇਗਮ ਸਾਹਿਬਾ ਨੂੰ ਸਲਾਮੀ ਵੀ ਦਿੱਤੀ ਗਈ।ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ  ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ,ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ  ਨੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੇ ਆਖਰੀ ਮੈਂਬਰ 103 ਸਾਲਾਂ ਬੇਗਮ ਮੁਨੱਵਰ-ਉਨ-ਨਿਸ਼ਾ ਸੁਪਤਨੀ ਨਵਾਬ-ਇਫਤਿਖਾਰ-ਅਲੀ-ਖਾਨ ਦੀ ਮੌਤ ‘ਤੇ ਅਫ਼ਸੋਸ ਜਾਹਿਰ ਕੀਤਾ।

ਦੋਵੇਂ ਵਿਧਾਇਕਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ । ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਏ.ਡੀ.ਜੀ.ਪੀ.(ਆਈ.ਟੀ.ਬੀ.ਪੀ) ਹਰਪ੍ਰੀਤ ਸਿੰਘ ਸਿੱਧੂ ਨੇ ਅਤੇ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਵੀ ਇਸ ਮੌਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *