30 ਸਾਲਾਂ ਤੋਂ ਪੱਕੇ ਯਾਰ ਇਕੱਠੇ ਬਣੇ ਕਰੋੜਪਤੀ, ਪਾਰਟਨਰਸ਼ਿਪ ਕਰਕੇ ਪਾਈ ਸੀ 5 ਕਰੋੜ ਦੀ ਲਾਟਰੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਫ਼ਾਜ਼ਿਲਕਾ ਵਿਚ ਦੋ ਦੋਸਤ 5 ਕਰੋੜ ਦੀ ਲਾਟਰੀ ਲੱਗਣ ਨਾਲ ਕਰੋੜਪਤੀ ਬਣੇ ਹਨ। ਫਾਜ਼ਿਲਕਾ ‘ਚ ਦੋ ਦੋਸਤਾਂ ਨੇ 500 ਰੁਪਏ ਦੀ ਇੱਕ ਲਾਟਰੀ ਦੀ ਟਿਕਟ ਖਰੀਦੀ। ਜਿਸ ਨਾਲ ਦੋਵੇਂ ਦੋਸਤਾਂ ਦੀ ਰਾਤੋਂ-ਰਾਤ ਕਿਸਮਤ ਬਦਲ ਗਈ। ਦੱਸ ਦਇਏ ਕਿ ਦੋ ਦੋਸਤ ਜਿਹੜੇ ਪਿਛਲੇ 30 ਸਾਲਾਂ ਤੋਂ ਪੱਕੇ ਯਾਰ ਹਨ ਨੇ ਰਲ ਕੇ ਇਕ ਲਾਟਰੀ ਦੀ ਟਿਕਟ ਖਰੀਦੀ ਜਿਸਦੇ ਵਜੋਂ ਉਨ੍ਹਾਂ ਦੀ ਤਕਦੀਰ ਰਾਤੋ-ਰਾਤ ਬਦਲ ਗਈ। 30 ਸਾਲ ਦੀ ਯਾਰੀ ਵਿਚ ਇਹ ਉਹਨਾਂ ਦਾ ਵੱਡਾ ਇਨਾਮ ਨਿਕਲਿਆ। ਉਹਨਾਂ ਨੇ ਕੁਝ ਦਿਨ ਪਹਿਲਾਂ ਫ਼ਾਜ਼ਿਲਕਾ ਦੇ ਮੇਹਰੀਆ ਬਾਜ਼ਾਰ ਵਿਚ ਸਥਿਤ

ਰੂਪਚੰਦ ਲਾਟਰੀ ਵਿਕਰੇਤਾ ਤੋਂ 500 ਰੂਪਏ ਵਿਚ ਲਾਟਰੀ ਦੀ ਟਿਕਟ ਖਰੀਦੀ ਸੀ। ਜਿਸ ‘ਤੇ ਉਨ੍ਹਾਂ ਦੀ ਕਿਸਮਤ ਜਾਗੀ ਹੈ। ਉਹਨਾਂ ਦਾ ਕਹਿਣਾ ਹੈ ਕਿ ਹੁਣ ਉਹ ਇਹ ਇਨਾਮ ਲੋਕ ਭਲਾਈ ਦੇ ਕੰਮਾਂ ਵਿਚ ਖਰਚ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿਦੋਵੇਂ ਦੋਸਤ ਇਸ ਰਕਮ ਨਾਲ  ਲੋਕਾਂ ਦੇ ਲਈ ਅੱਖਾਂ ਦਾ ਹਸਪਤਾਲ ਖੋਲਣਗੇ ਤਾ ਜੋ ਬਿਨਾ ਅੱਖਾਂ ਵਾਲੇ ਇਸ ਖੂਬਸੂਰਤ ਦੁਨੀਆਂ ਨੂੰ ਵੇਖ ਸਕਣ। ਇਸ ਤੋਂ ਪਹਿਲਾਂ ਇਹ ਦੋਵੇਂ ਛੋਟਾ ਮੋਟਾ ਇਨਾਮ ਜਿੱਤਦੇ ਰਹੇ ਹਨ ਪਰ ਇਹ ਪਹਿਲੀ ਵਾਰ ਹੈ ਕਿ ਇਨ੍ਹਾਂ ਦੋਵਾਂ ਨੇ ਜੋ ਇਕ 500 ਰੁਪਏ ਦੀ ਟਿਕਟ ਇਕੱਠਿਆਂ ਖਰੀਦੀ ਅਤੇ 5 ਕਰੋੜ ਦਾ ਇਨਾਮ ਨਿਕਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *