ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸੁਨਾਮ ਪਟਿਆਲਾ ਮੁੱਖ ਸੜਕ ‘ਤੇ ਪੈਂਦੇ ਪਿੰਡ ਮਰਦਖੇੜਾ ਦੇ ਨਜ਼ਦੀਕ ਵੀਰਵਾਰ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ ਛੇ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਸੁਨਾਮ ਦੇ ਰਹਿਣ ਵਾਲੇ ਸਨ। ਮ੍ਰਿਤਕ ਮਾਲੇਰਕੋਟਲਾ ਵਿਖੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਉਪਰੰਤ ਵਾਪਸ ਆਪਣੇ ਘਰ ਸੁਨਾਮ ਪਰਤ ਰਹੇ ਸਨ। ਦਿਨ ਚੜਦਿਆਂ ਜਿਉਂ ਹੀ ਹਾਦਸੇ ਵਿੱਚ ਸ਼ਹਿਰ ਦੇ ਛੇ ਜਣਿਆਂ ਦੀ ਮੌਤ ਦਾ ਪਤਾ ਲੱਗਾ ਤਾਂ ਸ਼ਹਿਰ ਅੰਦਰ ਮਾਤਮ ਵਾਲਾ ਮਾਹੌਲ ਬਣ ਗਿਆ। ਮਾਰਕੀਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਜਾਣਕਾਰੀ
ਦਿੰਦਿਆਂ ਦੱਸਿਆ ਕਿ ਲੰਘੀ ਰਾਤ ਸੁਨਾਮ ਦੇ ਨੀਰਜ਼ ਸਿੰਗਲਾ ਕਾਰ ਵਿੱਚ ਸਵਾਰ ਆਪਣੇ ਹੋਰ ਸਾਥੀਆਂ ਸਮੇਤ ਮਾਲੇਰਕੋਟਲਾ ਵਿਖੇ ਬਾਬਾ ਹੈਦਰ ਸ਼ੇਖ ਦੀ ਦਰਗਾਹ ‘ਤੇ ਮੱਥਾ ਟੇਕਣ ਉਪਰੰਤ ਸੁਨਾਮ ਵਾਪਸ ਪਰਤ ਰਹੇ ਸਨ। ਜਿਉਂ ਹੀ ਉਹ ਪਿੰਡ ਮਰਦਖੇੜਾ ਦੇ ਨਜ਼ਦੀਕ ਪੁੱਜੇ ਤਾਂ ਦੋ ਟਰਾਲਿਆਂ ਨੇ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਵਾਪਰੇ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਉਨ੍ਹਾਂ ਦੱਸਿਆ ਕਿ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਨੀਰਜ਼ ਸਿੰਗਲਾ ਅਤੇ ਉਸਦੇ ਸਾਢੇ ਕੁ ਚਾਰ ਸਾਲ ਦਾ ਪੁੱਤਰ, ਦੀਪਕ ਜਿੰਦਲ, ਲੱਕੀ ਦੁੱਧ ਵਾਲਾ , ਇੱਕ ਪੰਦਰਾਂ ਸਾਲ ਦੀ ਕੁੜੀ ਸਮੇਤ ਇੱਕ ਹੋਰ ਦੀ ਮੌਤ ਹੋ ਗਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ