ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਥਾਣਾ ਰਾਮਾਮੰਡੀ ਨੇੜਲੇ ਪਿੰਡ ਦਕੋਹਾ ਦੀ ਬਾਂਸਾਂ ਵਾਲੀ ਗਲੀ ’ਚ ਸੋਮਵਾਰ ਦੇਰ ਰਾਤ ਬਦਮਾਸ਼ਾਂ ਨੇ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ। ਜ਼ਖ਼ਮੀ ਨੌਜਵਾਨ ਨੂੰ ਪਰਿਵਾਰ ਵਾਲੇ ਇਕ ਨਿੱਜੀ ਹਸਪਤਾਲ ’ਚ ਲੈ ਗਏ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨ ਦੀ ਪਛਾਣ ਰੋਹਿਤ ਉਰਫ਼ ਆਲੂ ਨਿਵਾਸੀ ਦਕੋਹਾ ਦੇ ਰੂਪ ’ਚ ਹੋਈ ਹੈ। ਮਿ੍ਰਤਕ ਦੀ ਭੈਣ ਛਾਇਆ ਨੇ ਦੋਸ਼ ਲਾਉਂਦਿਆਂ ਕਿਹਾ
ਕਿ ਉਨ੍ਹਾਂ ਦੇ ਮੁਹੱਲੇ ’ਚ ਛੇ-ਸੱਤ ਨੌਜਵਾਨ ਨਸ਼ੇ ਦਾ ਕਾਰੋਬਾਰ ਕਰਦੇ ਹਨ। ਰੋਹਿਤ ਉਨ੍ਹਾਂ ਦਾ ਵਿਰੋਧ ਕਰਦਾ ਸੀ ਜਿਸ ਕਾਰਨ ਉਕਤ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸਨ। ਉਨ੍ਹਾਂ ਨੇ ਹੀ ਉਸ ਦੇ ਭਰਾ ’ਤੇ ਗੋਲ਼ੀਆਂ ਚਲਾਈਆਂ। ਛਾਇਆ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਉਕਤ ਲੋਕਾਂ ਨੇ ਉਸ ਦੇ ਭਰਾ ’ਤੇ ਹਮਲਾ ਕੀਤਾ ਸੀ ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਿਸ ਕੋਲ ਕੀਤੀ ਸੀ। ਪੁਲਿਸ ਨੇ ਜੇ ਵੇਲੇ ਸਿਰ
ਕਾਰਵਾਈ ਕੀਤੀ ਹੁੰਦੀ ਤਾਂ ਰੋਹਿਤ ਅੱਜ ਜਿਊਂਦਾ ਹੁੰਦਾ।ਰੋਹਿਤ ਦੀ ਪਿੱਠ ’ਚ ਗੋਲ਼ੀ ਲੱਗੀ ਜੋ ਕਾਫ਼ੀ ਅੰਦਰ ਤੱਕ ਧੱਸ ਗਈ ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਾਈਵੇ ਜਾਮ ਕਰ ਦਿੱਤਾ ਤੇ ਦੋਸ਼ ਲਾਇਆ ਕਿ ਪੁਲਿਸ ਵਾਰਦਾਤ ਤੋਂ ਦੋ ਘੰਟੇ ਬਾਅਦ ਪੁੱਜੀ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ