ਪੁਲਿਸ ਦੀ ਵਰਦੀ ‘ਚ ਨੌਜਵਾਨ ਦਾ ਕਾਰਾ, ਨ.ਸ਼ੇ ‘ਚ ਟੱਲੀ ਸ਼ਰੇਆਮ ਲੋਕਾਂ ਨੂੰ ਧਮ.ਕੀਆਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿੱਚ ਅਕਸਰ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਪੁਲਿਸ ਵਿਭਾਗ ‘ਤੇ ਕਈ ਸਵਾਲ ਖੜ੍ਹੇ ਕਰਦੀਆਂ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ‘ਚ ਦੇਖਣ ਨੂੰ ਮਿਲਿਆ, ਜਿੱਥੇ ਜਾਅਲੀ ਪੁਲਿਸ ਵਾਲਾ ਬਣ ਨਸ਼ੇ ‘ਚ ਧੁੱਤ ਨੌਜਵਾਨ ਨੇ ਲੋਕਾਂ ਨੂੰ ਡਰਾਇਆ ਅਤੇ ਇੱਕ ਆਟੋ ਚਾਲਕ ਨੂੰ ਰੋਕ ਕੇ ਚਲਾਨ ਕੱਟਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਹ ਘਟਨਾ ਦੇਖ ਕੇ ਆਮ ਨਾਗਰਿਕ ਹੈਰਾਨ ਅਤੇ ਸਹਿਮੇ ਹੋਏ ਹਨ ਅਤੇ ਹੁਣ ਪੁਲਸ ਵਿਭਾਗ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ ਕਿ ਉਕਤ ਨੌਜਵਾਨ ਨੂੰ ਪੁਲਸ ਦੀ ਵਰਦੀ

ਕਿਵੇਂ ਮਿਲੀ।ਘਟਨਾ ਜਲੰਧਰ ਦੇ ਮਕਦੂਮ ਪੁਰਾ ਇਲਾਕੇ ‘ਦੀ ਹੈ ਅਤੇ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ ਇਸ ਵੀਡੀਓ ‘ਚ ਨਜ਼ਰ ਆ ਰਿਹਾ ਵਿਅਕਤੀ ਪੁਲਸ ਦੀ ਵਰਦੀ ਪਹਿਨ ਕੇ ਖੁਦ ਨੂੰ ਪੁਲਸ ਮੁਲਾਜ਼ਮ ਦੱਸ ਰਿਹਾ ਹੈ। ਪੁਲਿਸ ਦੀ ਵਰਦੀ ਪਹਿਨੇ ਇਹ ਸ਼ਰਾਬੀ ਨੌਜਵਾਨ ਆਪਣਾ ਨਾਮ ਵਿਸ਼ਨੂੰ ਪ੍ਰਤਾਪ ਸਿੰਘ ਥਾਪਾ ਦੱਸ ਰਿਹਾ ਹੈ ਅਤੇ ਦੱਸ ਰਿਹਾ ਹੈ ਕਿ ਇਹ ਪੁਲਿਸ ਵਰਦੀ ਸੂਰਜ ਥਾਪਾ ਦੀ ਹੈ ਜੋ ਥਾਣਾ ਨੰਬਰ 13 ਵਿੱਚ ਤਾਇਨਾਤ ਹੈ। ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ ‘ਤੇ ਉਸ ਨੇ ਹੱਥ ਜੋੜ ਕੇ ਮੁਆਫੀ ਮੰਗਣੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਉਸ ਤੋਂ ਗਲਤੀ ਹੋ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *