ਔਰਤ ਦੇ ਗਲ਼ੇ ’ਚੋਂ ਝਪਟੀ ਸੋਨੇ ਦੀ ਚੇਨ, CCTV ’ਚ ਕੈਦ ਹੋਈ ਸ਼ਾਤਰ ਸਨੈਚਰਾਂ ਦੀ ਕਰਤੂਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਸ ਵੱਲੋਂ ਗੈਰ ਸਮਾਜਿਕ ਅਨਸਰਾਂ ਵਿਰੁੱਧ ਸਖਤੀ ਦੇ ਬਾਵਜੂਦ ਵੀ ਮਾੜੇ ਅਨਸਰ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦਾ ਮੌਕਾ ਨਹੀਂ ਛੱਡਦੇ। ਮੰਗਲਵਾਰ ਸ਼ਾਮ ਨੂੰ ਵਾਟਰ ਵਰਕਸ ਰੋਡ ਤੇ ਦੋ ਮੋਟਰਸਾਈਕਲ ਸਵਾਰਾਂ ਨੇ ਝਪਟਮਾਰ ਕਿ ਇਕ ਔਰਤ ਦੀ ਚੈਨੀ ਖੋਹ ਲਈ ਅਤੇ ਮੋਟਰਸਾਈਕਲ ਭਜਾ ਕਿ ਲੈ ਗਏ। ਇਸ ਸਬੰਧੀ ਮਨੀਸ਼ ਮੌਗਾ ਪੁੱਤਰ ਸਤਪਾਲ ਮੌਗਾ ਵਾਸੀ ਸਰਾਭਾ ਨਗਰ ਮਲੋਟ ਨੇ ਪੱਤਰਕਾਰਾਂ ਅਤੇ ਪੁਲਸ ਨੂੰ ਦਿੱਤੀ

ਸ਼ਿਕਾਇਤ ਵਿਚ ਦੱਸਿਆ ਕਿ ਉਸਦੀ ਪਤਨੀ ਕੱਲ ਸ਼ਾਮ ਸਵਾ ਛੇ ਵਜੇ ਦੇ ਕਰੀਬ ਬਜਾਰ ਵਿਚੋਂ ਪੈਦਲ ਘਰ ਜਾ ਰਹੀ ਸੀ। ਵਾਟਰ ਵਰਕਸ ਰੋਡ ਤੇ ਇਕ ਸੀ ਟੀ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਜਿਹਨਾਂ ਨੇ ਜੀਨ ਦੀਆਂ ਪੈਂਟਾਂ ਪਾਈਆਂ ਸਨ ਵੱਲੋਂ ਨੇ ਕੋਲ ਆਕੇ ਮੋਟਰਸਾਈਕਲ ਰੋਕ ਲਿਆ ਅਤੇ ਇਕ ਲੜਕੇ ਨੇ ਜਬਰਦਸਤੀ ਗਲੇ ਵਿਚੋਂ ਸੋਨੇ ਦੀ ਚੈਨ ਖਿੱਚ ਲਈ। ਜਿਸ ਤੋਂ ਬਾਅਦ ਦੋਨੇ ਮੋਟਰਸਾਈਕਲ ਤੇ ਫਰਾਰ ਹੋ ਗਏ। ਇਸ ਮਾਮਲੇ ਦੀ ਸੂਚਨਾ ਸਿਟੀ ਮਲੋਟ ਪੁਲਸ ਨੂੰ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *