BJP ਆਗੂ ਕੁਲਵੰਤ ਸਿੰਘ ਭੈਲ ਦੇ ਘਰ ਦੇ ਬਾਹਰ Firing, ਆਰੋਪੀਆਂ ਨੇ ਪਹਿਲਾ ਕੱਟੀ ਬਿਜਲੀ ਫਿਰ ਕੀਤਾ ਫਾਇਰ

Uncategorized

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਭੈਲ ਵਿਖੇ ਬੀਤੀ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਤਰਨ ਤਾਰਨ ਦੇ ਕੋਰ ਕਮੇਟੀ ਮੈਂਬਰ ਆਗੂ ਕੁਲਵੰਤ ਸਿੰਘ ਭੈਲ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ

ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਘਰ ਦੇ ਬਾਹਰਲੇ ਗੇਟ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਸਿੱਧੀਆਂ ਗੋਲੀਆਂ ਚਲਾਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਵਿਅਕਤੀਆਂ ਨੇ ਪਹਿਲਾ ਘਰ ਨੂੰ ਜਾਂਦੀ ਮੇਂਨ ਬਿਜਲੀ ਦੀ ਸਪਲਾਈ ਵਾਲੀ ਤਾਰ ਨੂੰ ਕੱਟ ਬਿਜਲੀ ਬੰਦ ਕਰ ਇਸ ਘਟਨਾ ਨੂੰ ਅੰਜਾਮ ਦਿੱਤਾ ਤਾਂ ਜੋ ਘਰ ਦੇ ਬਾਹਰ ਲੱਗੇ ਸੀ ਸੀ ਟੀ ਵੀ ਕੈਮਰੇ ਵਿਚ ਕੁਛ ਕੈਦ ਨਾ ਹੋ ਸਕੇ। ਇਸ ਮੌਕੇ ਕੁਲਵੰਤ ਸਿੰਘ ਭੈਲ ਨੇ ਪ੍ਰਸ਼ਾਸਨ ਕੋਲੋ ਮੰਗ ਕੀਤੀ ਕਿ ਇਨਾਂ ਵਿਅਕਤੀਆਂ ਨੂੰ ਜਲਦ ਕਾਬੂ ਕੀਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *