ਕਾਰ ਨੂੰ ਅੱਗ ਲੱਗਣ ਦੀ ਘਟਨਾ ਸੀਸੀਟੀਵੀ ’ਚ ਕੈਦ, ਰਾਤ ਵੇਲੇ ਗੁਆਢੀਂ ਨੇ ਕੀਤਾ ਸੀ ਜਾਦੂ-ਟੂਣਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਸਥਾਨਕ ਸ਼ਹੀਦ ਭਗਤ ਸਿੰਘ ਨਗਰ ‘ਚ ਬੀਤੀ ਰਾਤ ਇਕ ਵਿਅਕਤੀ ਨੇ ਜਾਦੂ-ਟੂਣੇ ਦੇ ਚੱਕਰ ‘ਚ ਗੁਆਂਢੀ ਦੀ ਗਲੀ ਵਿਚ ਖੜ੍ਹੀ ਕਾਰ ਨੂੰ ਅੱਗ ਲਾ ਦਿੱਤੀ। ਲੋਕਾਂ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹਰਮੀਤ ਸਿੰਘ ਹੈਪੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1 ਵਜੇ ਗੁਆਂਢੀ ਨੇ ਦੱਸਿਆ

ਕਿ ਉਸ ਦੀ ਗਲੀ ‘ਚ ਖੜ੍ਹੀ ਆਈ-20 ਕਾਰ ਨੂੰ ਅੱਗ ਲੱਗ ਗਈ ਹੈ,ਜਿਸ ‘ਤੇ ਉਸ ਨੇ ਮੌਕੇ ‘ਤੇ ਪਹੁੰਚ ਕੇ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਗੱਡੀ ਪੂਰੀ ਤਰ੍ਹਾਂ ਸੜ ਚੁੱਕੀ ਸੀ, ਜਿਸ ਕਾਰਨ ਉਸਦਾ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋ ਗਿਆ।ਹਰਮੀਤ ਨੇ ਦੱਸਿਆ ਕਿ ਜਦੋਂ ਉਸ ਨੇ ਅੱਗ ਲੱਗਣ ਦਾ ਕਾਰਨ ਜਾਣਨ ਲਈ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਦੇਖਿਆ

ਕਿ ਉਸਦਾ ਗੁਆਂਢੀ ਗਲੀ ਵਿਚ ਆ ਕੇ ਜਾਦੂ-ਟੂਣਾ ਕਰ ਰਿਹਾ ਸੀ ਤਾਂ ਅਚਾਨਕ ਗੱਡੀ ਨੂੰ ਅੱਗ ਲੱਗ ਗਈ। ਜਦੋਂ ਉਨ੍ਹਾਂ ਨੇ ਗੁਆਂਢੀ ਨੂੰ ਕਾਬੂ ਕਰ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਹ ਕਾਰ ਕੋਲ ਬੈਠ ਕੇ ਜਾਦੂ-ਟੂਣਾ ਕਰ ਰਿਹਾ ਸੀ, ਜਿਸ ਤੋਂ ਬਾਅਦ ਪੀਸੀਆਰ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਉਕਤ ਗੁਆਂਢੀ ਨੂੰ ਹਿਰਾਸਤ ‘ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *