ਖੁਸ਼ੀ ਨਾਲ ਪੂਰੇ ਹੋਏ ਗੁਰਸਿੱਖ ਧੀ ਦੇ ਆਨੰਦ ਕਾਰਜ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਅੰਮ੍ਰਿਤਸਰ ਦੇ ਨੇੜੇ ਦੇ ਪਿੰਡ ਮਹਿਮਾ ਪੰਡੋਰੀ ਦੀ ਰਹਿਣ ਵਾਲੀ ਅਮਨਜੀਤ ਕੌਰ ਖ਼ਾਲਸਾ ਹੈ। ਜੋਕਿ ਪੋਲੀਏ ਦੀ ਬਿਮਾਰੀ ਤੋਂ ਪੀੜਤ ਹੈ ਅਤੇ ਚੱਲਣ ਵਿੱਚ ਅਸਮਰੱਥ ਹੈ। ਇਸ ਭੈਣ ਦਾ ਵਿਆਹ ਅਗਲੇ ਹਫ਼ਤੇ 30 ਤਰੀਕ ਨੂੰ ਸੀ ਪਰ ਘਰ ਦੇ ਹਾਲਾਤ ਇਨ੍ਹੇ ਮਾੜੇ ਹਨ ਕਿ ਵਿਆਹ ਵਾਲੇ ਘਰ ਖੁਸ਼ੀਆਂ ਦੀ ਥਾਂ ਉਦਾਸੀ ਨੇ ਪੈਰ ਪਸਾਰੇ ਹੋਏ

ਲੱਤਾਂ ਤੋਂ ਅਪਾਹਿਜ ਅਮਨਜੀਤ ਕੌਰ ਖ਼ਾਲਸਾ ਇਸ ਹਾਲਾਤ ਵਿੱਚ ਵੀ ਰੱਬ ਦੀ ਓਟ ਆਸਰੇ ਵਿੱਚ ਰਹਿੰਦੀ ਹੈ, ਪਿਤਾ ਜੀ ਮਿਹਨਤ ਮਜ਼ਦੂਰੀ ਕਰਦੇ ਹਨ ਅਤੇ ਖੁਦਅਮਨਜੀਤ ਕੌਰ ਖ਼ਾਲਸਾ ਕਪੜੇ ਸਿਲਾਈ ਕਰਕੇ ਆਪਣਾ ਜੀਵਨ ਬਤੀਤ ਕਰਦੀ ਹੈ।ਇਸ ਭੈਣ ਦੇ ਹਾਲਾਤ ਵੇਖ ਕੇ ਤਰਨ ਤਾਰਨ ਦੇ ਨੇੜੇ ਦੇ ਪਿੰਡ ਦੇ ਰਹਿਣ ਵਾਲੇ ਚਰਨਜੀਤ ਸਿੰਘ ਖ਼ਾਲਸਾ ਨੇ ਭੈਣ ਨਾਲ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਪਰ ਹੁਣ ਵਿਆਹ ਦੀ ਰਸਮ ਵਾਸਤੇ ਵੀ ਜੋ ਖਰਚਾ ਹੋਣਾ ਉਸ ਤੋਂ ਵੀ

ਅਮਨਜੀਤ ਕੌਰ ਖਾਲਸਾ ਦਾ ਪਰਿਵਾਰ ਅਸਮਰੱਥ ਸੀ ਹਾਲਾਤ ਇਹ ਬਣੇ ਹੋਏ ਹਨ ਕਿਹੁਣ ਅਮਨਜੀਤ ਕੌਰ ਖ਼ਾਲਸਾ ਖੁਦ ਅਤੇ ਉਹਨਾਂ ਦੀ ਮਾਤਾ ਜੀ ਨੇ ਸਮਾਜ ਸੇਵੀ ਲੋਕਾਂ ਅੱਗੇ ਹੱਥ ਜੋੜ ਕੇ ਅਪੀਲ ਕੀਤੀ ਸੀ ਕਿ ਉਹ ਤਿਲ ਫੁੱਲ ਸੇਵਾ ਜ਼ਰੂਰ ਕਰਨ, ਜਿਸ ਨਾਲ ਉਹਨਾਂ ਦੇ ਸਗਨਾਂ ਦਾ ਸੱਰਥ ਨੇਪਰੇ ਚੜ੍ਹ ਜਾਵੇ ਅੱਜ ਇਸ ਭੈਣ ਦਾ ਵਿਆਹ ਹੋਗਿਆ ਬਾਕੀ ਦੀ ਜਾਣਕਾਰੀ ਲਈ ਤੁਸੀ ਵੀਡੀਓ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *