ਸਿੱਖਿਆ ਮੰਤਰੀ Harjot Singh Bains ਨੇ ਬੱਚਿਆਂ ਦਾ ਜਾਣਿਆ ਹਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਕੰਟੀਨ ਦਾ ਖਾਣਾ ਖਾਣ ਤੋਂ ਬਾਅਦ 60 ਦੇ ਕਰੀਬ ਬੱਚਿਆਂ ਦੀ ਸਿਹਤ ਵਿਗੜ ਗਈ। ਬਿਮਾਰ ਬੱਚਿਆਂ ਨੂੰ ਸੰਗਰੂਰ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਰੂਰ ਦੇ ਹਸਪਤਾਲ ਜਾ ਕੇ ਸਕੂਲੀ ਬੱਚਿਆਂ ਦਾ ਹਾਲ ਚਾਲ ਜਾਣਿਆ। ਇਸ ਮੌਕੇ ਸਿਖਿਆ ਮੰਤਰੀ ਨੇ ਐਕਸ ਤੋਂ ਟਵਿਟ ਕੀਤਾ ਹੈ ਕਿ ਸੰਗਰੂਰ ਪਹੁੰਚੇ, ਸਿਵਲ ਹਸਪਤਾਲ ਸੰਗਰੂਰ ਵਿਖੇ ਬਿਮਾਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ, ਵਿਦਿਆਰਥੀ ਹੁਣ ਠੀਕ ਹਨ ਅਤੇ ਤੇਜ਼ੀ ਨਾਲ ਠੀਕ ਹੋ ਰਹੇ ਹਨ।

ਜ਼ਿਆਦਾਤਰ ਵਿਦਿਆਰਥੀ ਘਬਰਾਹਟ ਦੀ ਸ਼ਿਕਾਇਤ ਕਰ ਰਹੇ ਹਨ।ਹਰਜੋਤ ਬੈੰਸ ਨੇ ਦੱਸਿਆ ਕਿ ਠੇਕੇਦਾਰਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ, ਨਾਲ ਹੀ ਉਸ ਨੂੰ ਮੈਸ ਇੰਚਾਰਜ ਸਮੇਤ ਧਾਰਾ 307 ਆਈ.ਪੀ.ਸੀ. ਪਰਚਾ ਦਰਜ ਕਰ ਲਿਆ ਹੈ।  ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਸਬੰਧਤ ਪ੍ਰਿੰਸੀਪਲ ਨੂੰ ਵੀ ਮੁਅੱਤਲ ਕੀਤਾ ਜਾ ਰਿਹਾ ਹੈ।ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਹਰ ਮੈਰੀਟੋਰੀਅਸ ਸਕੂਲ ਦੀ ਨਿਗਰਾਨੀ ਕਰ ਰਹੀਆਂ ਹਨ। ਫੀਡਬੈਕ ਫਾਰਮ ਮੈਰੀਟੋਰੀਅਸ ਸਕੂਲ ਦੇ ਹਰੇਕ ਵਿਦਿਆਰਥੀ ਨੂੰ ਭੇਜਿਆ ਜਾ ਰਿਹਾ ਹੈ ਅਤੇ ਮੁੱਖ ਦਫਤਰ ਦੁਆਰਾ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *