ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਘਰ ਪਹੁੰਚੇ Bhagwant Mann
ਕਰਨਲ ਮਨਪ੍ਰੀਤ ਸਿੰਘ 13 ਸਤੰਬਰ ਨੂੰ ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਵੀਰਵਾਰ ਦੁਪਹਿਰ ਕਰੀਬ 2.15 ਵਜੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਦੇ ਜੱਦੀ ਪਿੰਡ ਭਾਦੌਜੀਆਂ ਵਿਖੇ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਕਰੀਬ 40 ਮਿੰਟ ਉੱਥੇ ਰਹੇ ਅਤੇ ਸ਼ਹੀਦ ਦੀ ਪਤਨੀ ਅਤੇ ਮਾਤਾ ਨੂੰ ਦਿਲਾਸਾ […]
Continue Reading