ATM card ਰਾਹੀਂ ਠੱ.ਗੀਆਂ ਮਾਰਨ ਵਾਲਾ ਚੜ੍ਹਿਆ ਲੋਕਾਂ ਹੱਥੇ, ਫਿਰ ਹੋਈ ਛਿੱਤਰ ਪਰੇਡ

By Bneews Sep 14, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਹੁਣ ਬੈਂਕ ਅਤੇ ਏਟੀਐਮ ਨਸ਼ੀਨ ਚੋਂ ਪੈਸੇ ਕਢਵਾਉਂਦੇ ਸਮੇਂ ਰਹੋ ਸਾਵਧਾਨ ਕਿਉਕਿ ਉੱਥੇ ਤੁਹਾਨੂੰ ਕਈ ਅਜਿਹੇ ਠੱਗ ਮਿਲ ਸਕਦੇ ਹਨ ਜਿਹੜੇ ਤੁਹਾਨੂੰ ਕਹਿਣਗੇ ਅਸੀ ਤੁਹਾਡੀ ਮਦਦ ਕਰ ਦਿੰਦੇ ਹਾਂ ਜਿਸਤੋਂ ਬਾਅਦ ਤੁਸੀ ਕੰਗਾਲ ਹੋ ਸਕਦੇ ਹੋ ਮਾਮਲਾ ਕਪੂਰਥਲਾ ਦੀ ਪੰਜਾਬ ਨੈਂਸ਼ਨਲ ਬੈਂਕ ਦੇ ਏਟੀਐਮ ਦੇ ਬਾਹਰ ਦਾ ਹੈ ਇੱਥੇ ਸਥਾਨਕ ਲੋਕਾਂ ਨੇ ਏਸ ਠੱਗ ਨੂੰ ਕਾਬੂ ਕੀਤਾ ਹੈ

ਅਸਲ ਚ ਏਟੀਐਮ ਮਸ਼ੀਨ ਚ ਇਕ ਪ੍ਰਵਾਸੀ ਮਜ਼ਦੂਰ ਪੈਸੇ ਕਢਵਾਉਣ ਆਇਆ ਸੀ ਜਿਸਦੇ ਏਸ ਠੱਗ ਨੇ ਏਟੀਐਮ ਬਦਲ ਦਿੱਤਾ ਜਿਸਤੋਂ ਬਾਅਦ ਉਸ ਮਜ਼ਦੂਰ ਨੇ ਰੌਲਾ ਪਾ ਦਿੱਤਾ ਜਿਸ ਦੌਰਾਨ ਸਥਾਨਕ ਲੋਕਾਂ ਨੇ ਇਸ ਨੂੰ ਕਾਬੂ ਕਰ ਲਿਆ ਅਤੇ ਇਸਦੀ ਤਲਾਸ਼ੀ ਦੌਰਾਨ ਜੇਬ ਚੋਂ ਕਰੀਬ ਸੋ ਏਟੀਐਮ ਬਰਾਮਦ ਕੀਤੇ ਜਾਣਕਾਰੀ ਮੁਤਾਬਿਕ ਸਥਾਨਕ ਲੋਕਾਂ ਨੇ ਠੱਗ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਅਤੇ ਪੁਲਿਸ ਉਸਨੂੰ ਥਾਣੇ ਲੈ ਗਈ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਏਸ ਠੱਗ ਤੇ ਕੀ ਕਾਰਵਾਈ ਕਰੇਗੀਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *