BA ਪੜ੍ਹਿਆ ਆਹ ਅਪਾਹਿਜ ਮੁੰਡਾ ਕਰ ਰਿਹਾ SWIGGY ਚ ਨੌਕਰੀ

By Bneews Mar 24, 2023

ਦੋਸਤੋ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਸੀਂ ਸਾਰੇ ਜਾਣਦੇ ਹਾਂ ਕਿ ਇਸ ਸਮੇਂ ਦੇਸ਼ ਵਿਚ ਅਜਿਹੇ ਹਾਲਾਤ ਸਨ ਕਿ ਬੱਚੇ ਨੌਕਰੀ ਮਿਲਣ ਦੀ ਆਸ ਵਿਚ ਹੀ ਡਿਗਰੀਆਂ ਪੜ੍ਹਦੇ ਅਤੇ ਲਿਖਦੇ ਸਨ ਪਰ ਸਰਕਾਰ ਕੋਲ ਉਨ੍ਹਾਂ ਨੂੰ ਦੇਣ ਲਈ ਕੋਈ ਨੌਕਰੀ ਨਹੀਂ ਹੈ ਇਸ ਲਈ ਅੱਜ ਦੇ ਸਮੇਂ ਵਿਚ ਜਿਨ੍ਹਾਂ ਕੋਲ ਚਾਰ ਪੈਸੇ ਹਨ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਦਿੰਦੇ ਹਨ ਅਤੇ ਜਿਨ੍ਹਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੁੰਦੀਹੁਣ ਇਸ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਜੋ ਅਪਾਹਜ ਹੈ ਅਤੇ ਚੱਲ ਫਿਰ ਨਹੀਂ ਸਕਦਾ ਪਰ ਉਹ ਪੈਸਿਆਂ ਲਈ ਡਿਲਿਵਰੀ ਬੁਆਏ ਦਾ ਕੰਮ ਕਰਦਾ ਹੈ ਜੋ ਨੌਜਵਾਨਾਂ ਲਈ ਬਹੁਤ ਵਧੀਆ ਮਿਸਾਲ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *