Bhana Sidhu ਨੂੰ ਧੱਕੇ ਨਾਲ ਗੱਡੀ ‘ਚ ਬਿਠਾ ਕੇ ਲੈ ਗਈ Punjab Police, ਭਾਨਾ ਕਹਿੰਦਾ ‘ਮੇਰੇ ਨਾਲ ਹੋ ਰਿਹਾ ਧੱਕਾ’

By Bneews Jan 25, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਦੋ ਦਿਨ ਦੇ ਰਿਮਾਂਡ ਤੋਂ ਬਾਅਦ ਪੁਲਿਸ ਨੇ ਭਾਨਾ ਸਿੱਧੂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ । ਭਾਨੇ ਸਿੱਧੂ ਨੇ ਸਾਰੇ ਆਰੋਪ ਨਕਾਰੇ ਕਿਹਾ ਕਰੋੜਾਂ ਚ ਵੀ ਨਹੀਂ ਵਿਕੇਗਾ ਭਾਨਾ ਸਿੱਧੂ। ਲੋਕਾਂ ਲਈ ਲੜਦੇ ਰਹਾਂਗੇ।ਉੱਥੇ ਹੀ ਇਸ ਮੌਕੇ ਅਦਾਲਤ ਦੇ ਬਾਹਰ ਭਾਨਾ ਸਿੱਧੂ ਸਮੱਰਥਕ ਵੀ ਪਹੁੰਚੇ ਜਿਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਖਿਲਾਫ ਰੋਸ ਜਤਾਇਆ ਗਿਆ ਉੱਥੇ ਹੀ ਇਸ ਮੌਕੇ ਤੇ ਪਹੁੰਚੇ ਭਾਨਾ ਸਿੱਧੂ ਦੇ ਭਰਾ ਨੇ ਵੀ ਕਿਹਾ ਕਿ ਭਾਨਾ ਸਿੱਧੂ ਨੂੰ ਨਜਾਇਜ਼ ਫਸਾਇਆ ਜਾ ਰਿਹਾ ਹੈ ।

ਉਸਨੇ ਕਿਹਾ ਕਿ ਕਦੇ ਵੀ 10 ਹਜਾਰ ਲਈ ਨਹੀਂ ਵਿਕ ਸਕਦੇ,ਦੋ ਦਿਨ ਦੇ ਰਿਮਾਂਡ ਤੋਂ ਬਾਅਦ ਬਲੈਕ ਮੇਲਿੰਗ ਅਤੇ ਧਮਕੀਆਂ ਦੇਣ ਦੇ ਰੂਪ ਵਿੱਚ ਗ੍ਰਿਫਤਾਰ ਭਾਨਾ ਸਿੱਧੂ ਨੂੰ ਮੁੜ ਤੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਵੱਡੀ ਗਿਣਤੀ ਵਿੱਚ ਭਾਨੇ ਸਿੱਧੂ ਦੇ ਸਮਰਥਕ ਵੀ ਪਹੁੰਚੇ ਸਨ। ਭਾਨਾ ਸਿੱਧੂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਅਗਲੀ ਪੇਸ਼ੀ 6 ਫਰਵਰੀ 2023 ਨੂੰ ਪਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *