Bus ਦੀ ਲਪੇਟ ਵਿੱਚ ਆਏ Motorcycle ’ਤੇ ਜਾਂਦੇ 2 ਸਕੇ ਭਰਾ,1 ਦੀ ਮੌ ਤ, ਦੂਜਾ ਗੰਭੀਰ ਜ਼ ਖ਼ਮੀ, ਲੋਕਾਂ ਦਾ ਭੜਕਿਆ ਗੁੱਸਾ

By Bneews Sep 12, 2023

ਮੋਹਾਲੀ ਦੇ ਜ਼ੀਰਕਪੁਰ ‘ਚ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖਮੀ ਹੋ ਗਿਆ। ਦੋਵੇਂ ਮੋਟਰਸਾਈਕਲ ‘ਤੇ ਕਿਤੇ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇੱਕ ਸਾਈਡ ‘ਤੇ ਡਿੱਗ ਗਿਆ, ਜਦਕਿ ਦੂਜੇ ਦੀ ਬੱਸ ਹੇਠਾਂ ਆ ਕੇ ਮੌਕੇ ‘ਤੇ ਹੀ ਮੌ ਤ ਹੋ ਗਈ। ਹਾਦਸੇ ‘ਚ ਇੱਕ ਭਰਾ ਦੀ ਮੌ ਤ ਦੂਜਾ ਜ਼ਖ਼ਮੀ ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ।

ਨਾਲ ਹੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਮੁਹੰਮਦ ਫੁਰਕਾਨ ਵਾਸੀ ਮੁੱਲਾਂਪੁਰ ਵਜੋਂ ਹੋਈ ਹੈ ਅਤੇ ਜ਼ਖਮੀ ਦੀ ਪਛਾਣ ਉਸ ਦੇ ਭਰਾ ਮੁਹੰਮਦ ਸ਼ਾਦਾਬ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਹਾਈਵੇਅ ‘ਤੇ ਲੰਮਾ ਜਾਮ ਹਰਿਆਣਾ ਰੋਡਵੇਜ਼ ਦੀ ਇਹ ਬੱਸ ਫਰੀਦਾਬਾਦ ਡਿਪੂ ਦੀ ਹੈ। ਉਹ ਚੰਡੀਗੜ੍ਹ ਤੋਂ ਅੰਬਾਲਾ ਵੱਲ ਜਾ ਰਹੀ ਸੀ। ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ।

ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ। ਗੁੱਸੇ ‘ਚ ਆਏ ਲੋਕਾਂ ਨੇ ਬੱਸ ਦੀ ਭੰਨਤੋੜ ਕੀਤੀ ਹਾਦਸੇ ਤੋਂ ਬਾਅਦ ਪੁਲਿਸ ਨੇ ਹਰਿਆਣਾ ਰੋਡਵੇਜ਼ ਦੀ ਇਸ ਬੱਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ। ਉਥੇ ਹੀ ਹਰਿਆਣਾ ਰੋਡਵੇਜ਼ ਦੀ ਇੱਕ ਹੋਰ ਬੱਸ ਗਲਤ ਸਾਈਡ ਤੋਂ ਆ ਰਹੀ ਸੀ। ਇਸ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਬੱਸ ‘ਤੇ ਪਥਰਾਅ ਕੀਤਾ ਅਤੇ ਇਸ ਦੀ ਭੰਨਤੋੜ ਕੀਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *