Canada ਤੋਂ ਆਈ ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ, Dilpreet Singh ਦੇ ਪਰਿਵਾਰ ਤੇ ਟੁੱਟਿਆ ਕਹਿਰ

By Bneews Aug 22, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਾਲ ਹੀ ਵਿੱਚ 26 ਸਾਲਾ ਦਿਲਪ੍ਰੀਤ ਦੀ ਵਿੱਚ ਕੈਨੇਡਾ ਵਿੱਚ ਇੱਕ ਹਾਦਸੇ ਵਿੱਚ ਮੌ ਤ ਹੋ ਗਈ ਸੀ। ਮ੍ਰਿਤਕ ਨੌਜਵਾਨ ਫਾਜ਼ਿਲਕਾ ਦਾ ਰਹਿਣ ਵਾਲਾ ਸੀ। ਦਿਲਪ੍ਰੀਤ ਦੀ ਲਾ ਸ਼ ਅੰਮ੍ਰਿਤਸਰ ਏਅਰਪੋਰਟ ਪਹੁੰਚ ਗਈ ਹੈ। ਇਸ ਦੌਰਾਨ ਲਾ ਸ਼ ਨੂੰ ਦੇਖ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੌਰਾਨ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇਰ ਰਾਤ ਖੁਦ ਏਅਰਪੋਰਟ ਪਹੁੰਚੇ। ਮੰਤਰੀ ਕੁਲਦੀਪ ਧਾਲੀਵਾਲ ਦੇ ਯਤਨਾਂ ਸਦਕਾ ਅੰਮ੍ਰਿਤਸਰ ਦੇ ਨੌਜਵਾਨ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਲਿਆਂਦੀ ਗਈ।

ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਮਦਦ ਲਈ ਮੰਤਰੀ ਧਾਲੀਵਾਲ ਦਾ ਧੰਨਵਾਦ ਕੀਤਾ। ਇਸ ਦੌਰਾਨ ਮੰਤਰੀ ਧਾਲੀਵਾਲ ਨੇ ਬੜੇ ਦੁੱਖ ਨਾਲ ਕਿਹਾ ਕਿ ਮੈਂ ਫਾਜ਼ਿਲਕਾ, ਪੰਜਾਬ ਦੇ ਵਸਨੀਕ ਦਿਲਪ੍ਰੀਤ ਸਿੰਘ ਗਰੇਵਾਲ ਦੀ ਮ੍ਰਿਤਕ ਦੇਹ ਨੂੰ ਲੈਣ ਏਅਰਪੋਰਟ ਪਹੁੰਚਿਆ ਹਾਂ। ਇਸ 26 ਸਾਲਾਂ ਬੱਚੇ ਦੀ ਹਾਲ ਹੀ ਵਿੱਚ ਕੈਨੇਡਾ ਵਿੱਚ ਇੱਕ ਹਾਦਸੇ ਵਿੱਚ ਮੌ ਤ ਹੋ ਗਈ ਸੀ। ਪੰਜਾਬ ਤੋਂ ਇਸ ਬੱਚੇ ਦੀ ਮ੍ਰਿਤਕ ਦੇਹ ਲੈਣ ਲਈ

ਉਹ ਖੁਦ ਵੀ ਭਾਰੀ ਹਿਰਦੇ ਨਾਲ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਹਨ। ਦਿਲਪ੍ਰੀਤ ਸਟੱਡੀ ਵੀਜੇ ‘ਤੇ ਕੈਨੇਡਾ ਗਿਆ ਸੀ। 2015 ਵਿੱਚ ਉਸ ਨੂੰ ਕੈਨੇਡਾ ਭੇਜਿਆ ਗਿਆ ਸੀ ਤੇ ਪਿਛਲੇ ਤਿੰਨ ਸਾਲਾਂ ਤੋਂ ਉਸ ਦੀ ਪੀਆਰ ਵੀ ਹੋ ਚੁੱਕੀ ਸੀ। ਉਹ ਪਹਿਲਾਂ ਉੱਥੇ ਮਿਸਤਰੀ ਦਾ ਕੰਮ ਕਰਦਾ ਸੀ ਤੇ ਹੁਣ ਕੈਬ ਚਲਾਉਂਦਾ ਸੀ।ਇਸ ਦੌਰਾਨ ਹੀ ਤੇਜ਼ ਰਫ਼ਤਾਰ ਗੱਡੀ ਨੇ ਉਸ ਦੀ ਗੱਡੀ ਵਿੱਚ ਟੱਕਰ ਮਾਰ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *