Canada ਦੇ ਜਹਾਜ਼ ’ਚ 16 ਸਾਲਾ ਮੁੰਡੇ ਨੇ ਪਾਇਆ ਖੌਰੂ, ਆਪਣੇ ਹੀ ਪਰਿਵਾਰਕ ਮੈਂਬਰ ਬੁਰੀ ਤਰ੍ਹਾਂ ਕੁੱ/ਟੇ

By Bneews Jan 9, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ਵਿਚ ਇੱਕ ਉੱਡਦੇ ਜਹਾਜ਼ ‘ਚ ਇਕ ਪਰਿਵਾਰ ਦੀ ਆਪਸ ‘ਚ ਹੀ ਲੜਾਈ ਹੋ ਗਈ। ਜਿਸ ਦਾ ਖਾਮਿਆਜ਼ਾ ਬਾਕੀ ਯਾਤਰੀਆਂ ਨੂੰ ਭੁਗਤਣਾ ਪਿਆ। ਜਿਸ ਕਾਰਨ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ।ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ 3 ਜਨਵਰੀ ਦਾ  ਹੈ। ਇੱਕ 16 ਸਾਲ ਦਾ ਲੜਕਾ ਫਲਾਈਟ ਦੇ ਅੰਦਰ ਆਪਣੇ ਹੀ ਪਰਿਵਾਰ ਨਾਲ ਲੜਨ ਲੱਗਾ ਅਤੇ ਫਿਰ ਮਾਰਕੁੱਟ ਸ਼ੁਰੂ ਕਰ ਦਿਤੀ। ਲੜਾਈ ਅਤੇ ਹੰਗਾਮੇ ਤੋਂ ਬਾਅਦ ਪਾਇਲਟ ਨੂੰ ਵਿਨੀਪੈਗ ਸ਼ਹਿਰ ‘ਚ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ।ਪੁਲਿਸ ਨੇ ਦੱਸਿਆ ਕਿ ਇਹ

ਘਟਨਾ 3 ਜਨਵਰੀ ਨੂੰ ਵਾਪਰੀ, ਜਦੋਂ ਏਅਰ ਕੈਨੇਡਾ ਦੀ ਫਲਾਈਟ ਨੰਬਰ 137 ਟੋਰਾਂਟੋ ਤੋਂ ਕੈਲਗਰੀ ਜਾ ਰਹੀ ਸੀ।  ਹਮਲਾ ਕਰਨ ਵਾਲਾ ਲੜਕਾ ਕੈਨੇਡਾ ਦੇ ਗ੍ਰੈਂਡ ਪ੍ਰੇਰੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦੱਸਿਆ ਕਿ ਉਸ ਨੂੰ ਹਿਰਾਸਤ ‘ਚ ਲੈ ਕੇ ਮੈਡੀਕਲ ਜਾਂਚ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।ਪੁਲਿਸ ਨੇ ਕਿਹਾ ਕਿ ਅਜੇ ਹਮਲੇ ਦਾ ਕਾਰਨ ਸਪਸ਼ਟ ਨਹੀਂ ਹੋਇਆ। ਹਾਲਾਂਕਿ ਜਿਸ ਮੈਂਬਰ ‘ਤੇ ਹਮਲਾ ਕੀਤਾ ਗਿਆ ਸੀ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ ਜਹਾਜ਼ ਨੂੰ 3 ਘੰਟੇ ਦੀ ਦੇਰੀ ਹੋਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *