ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਦੇਸ਼ ਭਰ ਵਿੱਚ ਟਮਾਟਰ ਦੀਆਂ ਵਧਦੀਆਂ ਕੀਮਤਾਂ ਦੀ ਬਹੁਤ ਚਰਚਾ ਹੈ। ਇਸੇ ਤਰ੍ਹਾਂ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਟਮਾਟਰ ਦੀਆਂ ਕੀਮਤਾਂ 250-300 ਰੁਪਏ ਪ੍ਰਤੀ ਕਿਲੋ ਚੱਲ ਰਹੀਆਂ ਹਨ। ਇਸ ਦੌਰਾਨ ਟ੍ਰਾਈਸਿਟੀ (ਮੋਹਾਲੀ-ਪੰਚਕੂਲਾ ਅਤੇ ਚੰਡੀਗੜ੍ਹ) ਵਿਚ ਆਟੋ ਚਲਾਉਣ ਵਾਲੇ ਚੰਡੀਗੜ੍ਹ ਦੇ ਰਹਿਣ ਵਾਲੇ ਅਨਿਲ ਕੁਮਾਰ ਨੇ ਯਾਤਰੀਆਂ ਨੂੰ ਟਮਾਟਰ ਮੁਫਤ ਦੇਣ ਦਾ ਐਲਾਨ ਕੀਤਾ ਹੈ।
ਇਸ ਦੇ ਲਈ ਉਨ੍ਹਾਂ ਦੀ ਸ਼ਰਤ ਹੈ ਕਿ ਚਾਲਕ ਨੂੰ ਆਪਣੇ ਆਟੋ ਚ ਪੰਜ ਵਾਰ ਸਫਰ ਕਰਨਾ ਹੋਵੇਗਾ। ਇਸ ਦੇ ਪੋਸਟਰ ਆਟੋ ਤੇ ਲਗਾ ਕੇ ਘੁੰਮ ਰਹੇ ਹਨ। ਅਨਿਲ ਕੁਮਾਰ ਆਟੋ ਯੂਨੀਅਨ ਦਾ ਮੁਖੀ ਹੈ। ਅਨਿਲ ਕੁਮਾਰ ਇਸ ਪੋਸਟਰ ਨੂੰ ਇੰਟਰਨੈੱਟ ਮੀਡੀਆ ‘ਤੇ ਪੋਸਟ ਕਰਕੇ ਵੀ ਸੁਰਖੀਆਂ ਬਟੋਰ ਰਹੇ ਹਨ। ਇਸ ਤੋਂ ਪਹਿਲਾਂ ਵੀ ਅਨਿਲ ਕੁਮਾਰ ਇਸ ਤਰ੍ਹਾਂ ਦੀ ਫ੍ਰੀ ਰਾਈਡ ਦੇ ਕੇ ਸੁਰਖੀਆਂ ਬਟੋਰ ਚੁੱਕੇ ਹਨ।ਚੰਡੀਗੜ੍ਹ ਵਿਚ ਇਕ ਆਟੋ ਚਾਲਕ ਵੀ ਹੈ ਜੋ ਲੋਕਾਂ ਨੂੰ ਟਮਾਟਰ ਮੁਫ਼ਤ ਵੰਡ ਰਿਹਾ ਹੈ। ਹਾਲਾਂਕਿ, ਇਸ ਆਟੋ ਚਾਲਕ ਨੇ ਟਮਾਟਰ ਮੁਫ਼ਤ ਦੇਣ ਦੇ ਪਿੱਛੇ ਵੀ ਸ਼ਰਤ ਰੱਖੀ ਹੈ। ਕਾਰੋਬਾਰੀ ਰਣਨੀਤੀ ਦੇ ਹਿੱਸੇ ਵਜੋਂ, ਇਹ ਡਰਾਈਵਰ ਹਰ ਪੰਜ ਆਟੋ ਸਵਾਰੀਆਂ ਲਈ ਇੱਕ ਕਿਲੋ ਟਮਾਟਰ ਮੁਫਤ ਦੇ ਰਿਹਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ