England ਚ ਮਿੱਟੀ ਹੋਇਆ ਪੰਜਾਬੀ ਨੌਜਵਾਨ, 28 ਲੱਖ ਦਾ ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼

By Bneews Aug 25, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਵਿਦੇਸ਼ ਵਿੱਚ ਬਿਹਤਰ ਭਵਿੱਖ ਦੇ ਲਈ ਜਾਂਦੇ ਹਨ ਪਰ ਜਦੋਂ ਉਨ੍ਹਾਂ ਦੀ ਮੌ ਤ ਦੀ ਖਬਰ ਆਉਂਦੀ ਤਾਂ ਪੂਰੇ ਇਲਾਕੇ ਵਿੱਚ ਸੋਕ ਪਸਰ ਜਾਂਦਾ ਹੈ। ਬਰਨਾਲਾ ਦੇ ਪਿੰਡ ਜਗਜੀਤਪੁਰ ਦੇ ਨੌਜਵਾਨ ਜਗਤਾਰ ਸਿੰਘ ਵੀ ਆਪਣੇ ਪਤਨੀ ਦੇ ਨਾਲ 1 ਸਾਲ ਪਹਿਲਾਂ ਇਸੇ ਮਕਸਦ ਨਾਲ ਗਿਆ ਸੀ । ਪਰ ਹੁਣ 36 ਸਾਲ ਦੇ ਜਗਜੀਤ ਸਿੰਘ ਦੀ ਮੌ ਤ ਦੀ ਖਬਰ ਨਾਲ ਪੰਜਾਬ ਵਿੱਚ ਪੂਰਾ ਪਰਿਵਾਰ ਹੈਰਾਨ ਹੋ ਗਿਆ । ਉਨ੍ਹਾਂ ਨੂੰ ਹੁਣ ਵੀ ਯਕੀਨ ਨਹੀਂ ਆ ਰਿਹਾ ਹੈ ਕਿ ਜਗਤਾਰ ਸਿੰਘ ਉਨ੍ਹਾਂ ਨੂੰ ਇਨ੍ਹੀ ਜਲਦੀ ਛੱਡ ਕੇ ਚੱਲਾ ਜਾਵੇਗਾ । ਦੱਸਿਆ ਜਾ ਰਿਹਾ ਹੈ ਕਿ ਜਗਤਾਰ ਦੀ ਮੌ ਤ ਬ੍ਰੇਨ ਹੈਮਰੇਜ ਨਾਲ ਹੋਈ ਸੀ । ਜਾਣਕਾਰੀ ਦੇ ਮੁਤਾਬਿਕ ਪਿੰਡ ਜਗਜੀਤਪੁਰ ਦੇ ਪੰਚ ਅਤੇ ਮ੍ਰਿਤਕ ਦੇ ਚਾਚੇ ਦੇ ਪੁੱਤਰ ਮਨਜਿੰਦਰ ਸਿੰਘ ਨੇ ਦੱਸਿਆ

ਕਿ ਮ੍ਰਿਤਕ ਜਗਤਾਰ ਸਿੰਘ ਸਾਲ ਪਹਿਲਾਂ ਪਤਨੀ ਨੂੰ ਮਿਲੇ ਸਟੱਡੀ ਵੀਜ਼ਾ ਦੀ ਬਦੌਲਤ ਯੂਕੇ ਪਹੁੰਚਿਆ ਸੀ । ਜਗਤਾਰ ਸਿੰਘ ਦੀ ਪਤਨੀ ਦਾ ਸਟੱਡੀ ਵੀਜ਼ਾ ਲੱਗਿਆ ਤਾਂ ਉਹ ਵੀ ਨਾਲ ਚੱਲਾ ਗਿਆ । ਕੁਝ ਦਿਨ ਪਹਿਲਾਂ ਉਸ ਨੂੰ ਬ੍ਰੇਨ ਹੈਮਰੇਜ ਦੀ ਤਕਲੀਫ ਹੋਈ, ਜਿਸ ਦੇ ਚੱਲ ਦੇ ਉਸ ਦੀ ਮੌ ਤ ਹੋ ਗਈ । ਪਿੰਡ ਵਾਲਿਆਂ ਨੇ ਦੱਸਿਆ ਕਿ ਉਹ ਗਰੀਬ ਕਿਸਾਨ ਪਰਿਵਾਰ ਨਾਲ ਸਬੰਧ ਰੱਖ ਦਾ ਸੀ । ਉਨ੍ਹਾਂ ਕੋਲ ਸਿਰਫ਼ ਡੇਢ ਏਕੜ ਜ਼ਮੀਨ ਸੀ । ਜਿਸ ਨੂੰ ਵੇਚ ਕੇ ਉਹ ਵਿਦੇਸ਼ ਭਵਿੱਖ ਬਣਾਉਣ ਨੂੰ ਗਏ ਸਨ ਇਸ ਘਟਨਾ ਤੋਂ ਬਾਅਦ ਪਰਿਵਾਰ ਨੇ ਸਰਕਾਰ ਕੋਲੋ ਆਰਥਿਕ ਮਦਦ ਮੰਗੀ ਹੈ । ਇੰਗਲੈਂਡ ਜਗਤਾਰ ਸਿੰਘ ਦੀ ਪਤਨੀ ਇਕੱਲੀ ਹੈ ਅਤੇ ਉਸ ਦਾ ਰੋ-ਰੋ ਕੇ ਬੁਰਾ ਹਾਲ ਹੈ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *