Godam ‘ਚ ਲੱਗੀ ਭਿਆਨਕ ਅੱਗ ,ਲੋਕਾਂ ‘ਚ ਮਚੀ ਹਫੜਾ -ਦਫੜੀ ,ਵੇਖੋ ਮੌਕੇ ਦੀਆਂ ਤਸਵੀਰਾਂ

By Bneews Jan 6, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਟਿੱਬਾ ਰੋਡ ਸੰਧੂ ਕਾਲੋਨੀ ‘ਚ ਵੀਰਵਾਰ ਸਵੇਰੇ ਧਾਗੇ ਦੇ ਗੋਦਾਮ ‘ਚ ਦੋ ਸਿਲੰਡਰ ਫਟ ਗਏ। ਸਿਲੰਡਰ ਦੇ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਧਾਗਾ ਮਿੱਲ ਦੇ ਗੋਦਾਮ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਲੋਕਾਂ ਨੇ ਖੁਦ ਹੀ ਅੱਗ ਬੁਝਾਉਣ ਲਈ

ਪਾਣੀ ਦਾ ਛਿੜਕਾਅ ਕੀਤਾ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਦੇ ਨੇੜੇ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੁੰਦਰ ਨਗਰ ਫਾਇਰ ਸਟੇਸ਼ਨ ਤੋਂ ਕੁੱਲ 3 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਹਨ।ਧਾਗੇ ਦੇ ਗੋਦਾਮ ਵਿੱਚ ਅੱਗ ਲੱਗਣ ਤੋਂ ਤੁਰੰਤ ਬਾਅਦ ਆਸਪਾਸ ਦੀਆਂ ਇਮਾਰਤਾਂ ਦੇ ਲੋਕਾਂ ਨੂੰ ਆਪਣੇ ਘਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਧਾਗਾ ਮਿੱਲ ਦਾ ਸਾਰਾ ਸਟਾਕ ਸੁਆਹ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *