Gurdaspur ਦੀ Woman ਦਾ London ਵਿਚ ਚਾਕੂ ਮਾ+ਰ ਕੇ ਕ+ਤਲ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

By Bneews Nov 1, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਕਾਦੀਆਂ ਦੀ ਇੱਕ ਵਿਆਹੁਤਾ ਔਰਤ ਦਾ ਲੰਡਨ ਵਿਚ ਚਾਕੂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਮਾਂ ਨੇ ਆਪਣੇ ਜਵਾਈ ‘ਤੇ ਕਤਲ ਦਾ ਦੋਸ਼ ਲਗਾਇਆ ਹੈ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਲੜਕੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।ਮਿਲੀ ਜਾਣਕਾਰੀ ਮੁਤਾਬਕ ਕਾਦੀਆਂ ਨੇੜੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲਾ ਸ਼ਾਦੀਸ਼ੁਦਾ ਮਹਿਲਾ ਮਹਿਕ ਸ਼ਰਮਾ ਦਾ ਲੰਡਨ ਸਥਿਤ ਘਰ ਅੰਦਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਸ ਸਬੰਧੀ ਮ੍ਰਿਤਕ ਦੀ ਮਾਤਾ ਮਧੂ ਬਾਲਾ ਪਤਨੀ ਤਿਰਲੋਕ ਚੰਦ ਵਾਸੀ ਜੋਗੀ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ।ਪੀੜਤਾ ਨੇ ਦੱਸਿਆ ਕਿ ਉਹ ਆਪਣੀ ਧੀ ਨਾਲ ਸੰਪਰਕ ਨਹੀਂ ਕਰ ਪਾ ਰਹੀ ਸੀ। ਬਾਅਦ ਵਿਚ ਉਸ ਨੂੰ ਲੰਡਨ ਤੋਂ ਫੋਨ ਆਇਆ ਕਿ ਉਸ ਦੀ ਧੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਲੰਡਨ ਪੁਲਿਸ ਨੇ ਇਸ ਸਬੰਧ ਵਿੱਚ ਇੱਕ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *