Jalandhar ਦੇ Mata Vaishno Devi ਮੰਦਿਰ ‘ਚੋਂ ਕਰੀਬ 40 ਹਜ਼ਾਰ ਰੁਪਏ ਦੀ ਚੋਰੀ

By Bneews Dec 27, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਮਾਡਲ ਹਾਊਸ ਚੌਕ (Model House Chowk of Jalandhar) ‘ਚ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਦੋਂ ਪੁਜਾਰੀ ਮੰਦਰ ਖੋਲ੍ਹਣ ਲਈ ਆਇਆ ਤਾਂ ਉਸ ਨੇ ਦੇਖਿਆ ਕਿ ਮੰਦਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਗੋਲਕ ‘ਚੋਂ 40 ਹਜ਼ਾਰ ਰੁਪਏ ਚੋਰੀ ਹੋ ਚੁੱਕੇ ਸਨ। ਫਿਲਹਾਲ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਚੋਰਾਂ ਨੇ ਦੋ ਥਾਣਿਆਂ ਤੋਂ 200 ਮੀਟਰ ਦੀ ਦੂਰੀ ‘ਤੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪੁਜਾਰੀ ਪੰਡਿਤ ਪ੍ਰਹਿਲਾਦ ਸ਼ਰਮਾ ਨੇ ਦੱਸਿਆ ਕਿ ਉਹ ਰਾਤ ਸਾਢੇ 9 ਵਜੇ ਮੰਦਰ ਛੱਡ ਕੇ ਗਏ ਸਨ ਅਤੇ ਜਦੋਂ ਸਵੇਰੇ ਵਾਪਸ ਆਏ ਤਾਂ ਦੇਖਿਆ ਕਿ ਮੰਦਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਡੀ.ਵੀ.ਆਈ. ਵੀ ਲਾਪਤਾ ਹੈ। ਚੋਰਾਂ ਵੱਲੋਂ ਸਾਰੇ ਗੋਲਕ ਦੇ ਤਾਲੇ ਤੋੜ ਕੇ ਕਰੀਬ 40 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੰਦਰ ਵਿੱਚ ਪਹਿਲਾਂ ਵੀ ਚੋਰੀਆਂ ਹੋ ਚੁੱਕੀਆਂ ਹਨ। ਚੋਰੀ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *