Jalandhar ਵਿੱਚ ਭਿੜੇ ਆਟੋ ਰਿਕਸ਼ਾ ਵਾਲੇ, 20 ਰੁਪਏ ਦੀ ਸਵਾਰੀ ਨੂੰ ਲੈ ਕੇ ਕਰ ਦਿੱਤੇ ਤਿੰਨ ਲੋਕ ਜ਼ਖਮੀ

By Bneews Sep 3, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਲੰਮਾ ਪਿੰਡ ਚੌਂਕ ‘ਤੇ ਦੇਰ ਰਾਤ ਦੋ ਆਟੋ ਚਾਲਕਾਂ ਵਿਚਾਲੇ ਜ਼ਬਰਦਸਤ ਹੰਗਾਮਾ ਹੋ ਗਿਆ। 20 ਰੁਪਏ ਦੀ ਸਵਾਰੀ ਨੂੰ ਲੈ ਕੇ ਦੋਹਾਂ ਵਿਚਾਲੇ ਝਗੜਾ ਇੰਨਾ ਵਧ ਗਿਆ ਕਿ ਦੋਵਾਂ ਪਾਸਿਆਂ ਤੋਂ ਇੱਟਾਂ-ਪੱਥਰ ਵੀ ਸੁੱਟੇ ਗਏ। ਹਾਲਾਂਕਿ ਪਥਰਾਅ ਦੀ ਇਸ ਖੇਡ ਵਿੱਚ ਦੋ ਲੋਕ ਜ਼ਖ਼ਮੀ ਹੋ ਗਏ ਹਨ ਪਰ ਕਾਫ਼ੀ ਦੇਰ ਤੱਕ ਤਣਾਅ ਦਾ ਮਾਹੌਲ ਬਣਿਆ ਰਿਹਾ। ਇਸ ਦੌਰਾਨ ਦੋਵਾਂ ਧਿਰਾਂ ਦੇ ਝਗੜੇ ਕਾਰਨ ਲੰਮਾ ਪਿੰਡ ਤੋਂ ਕਿਸ਼ਨਪੁਰਾ ਵੱਲ ਜਾਣ ਵਾਲੀ ਸੜਕ ਕਾਫ਼ੀ ਦੇਰ ਤੱਕ ਬੰਦ ਰਹੀ। ਲੋਕਾਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਲੰਮਾ ਪਿੰਡ ਚੌਂਕ ਵਿਖੇ ਸ਼ਰਾਬ ਦੇ ਠੇਕੇ ਦੇ ਬਾਹਰ ਦੋ ਆਟੋ ਚਾਲਕਾਂ ਵਿੱਚ ਲੜਾਈ ਹੋ ਗਈ ਸੀ।

ਲੜਾਈ ਨੂੰ ਲੈ ਕੇ ਅੱਜ ਸਮਝੌਤੇ ਲਈ ਦੋਵੇਂ ਧਿਰਾਂ ਨੇ ਮੀਟਿੰਗ ਰੱਖੀ ਸੀ ਪਰ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਦੋਵਾਂ ਪਾਸਿਆਂ ਤੋਂ ਝਗੜਾ ਹੋ ਗਿਆ ਅਤੇ ਪੱਥਰਬਾਜ਼ੀ ਸ਼ੁਰੂ ਹੋ ਗਈ। ਲੰਮਾ ਪਿੰਡ ਵਾਸੀ ਭੀਰਾ ਨਾਮਕ ਨੌਜਵਾਨ ਨੇ ਦੱਸਿਆ ਕਿ ਘੁੱਗਾ, ਪ੍ਰਿੰਸ, ਮੋਟਾ ਨੇ ਉਸ ਦੇ ਘਰ ਦੀ ਛੱਤ ਤੋਂ ਇੱਟਾਂ ਅਤੇ ਪੱਥਰ ਸੁੱਟੇ ਸਨ। ਲੰਮਾ ਪਿੰਡ ਚੌਂਕ ਵਿਖੇ ਦੋ ਗੁੱਟਾਂ ‘ਚ ਇੱਟਾਂ-ਰੋੜੇ ਚਲਦੇ ਰਹੇ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ। ਕਿਸ਼ਨਪੁਰਾ ਰੋਡ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲਾਈਨਾਂ ਲੱਗੀਆਂ ਰਹੀਆਂ। ਇਸ ਹੰਗਾਮੇ ਬਾਰੇ ਲੋਕਾਂ ਨੇ ਤੁਰੰਤ ਪੁਲਸ ਨੂੰ ਫੋਨ ਕੀਤਾ। ਪਰ ਹੈਰਾਨੀ ਦੀ ਗੱਲ ਹੈ ਕਿ ਪੁਲਸ ਕਰੀਬ ਇਕ ਘੰਟੇ ਬਾਅਦ ਮੌਕੇ ‘ਤੇ ਪਹੁੰਚੀ। ਇਸ ਤੋਂ ਬਾਅਦ ਪੁਲਸ ਨੇ ਦੋਵਾਂ ਧੜਿਆਂ ਦੇ ਲੜਕਿਆਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *