Jalandhar ਵੱਲ ਆ ਰਹੀ ਕਾਰ ਨਾਲ ਵੱਡਾ ਹਾ.ਦਸਾ, ਸੰਤੁਲਣ ਵਿਗੜਣ ਕਾਰਨ ਨਹਿਰ ‘ਚ ਜਾ ਡਿੱਗੀ, ਮਹਿਲਾ ਤੇ ਵਿਅਕਤੀ ਦੀ ਮੌ.ਤ

By Bneews Dec 21, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਫਗਵਾੜਾ ਨੇੜੇ ਹਾਦਸਾ ਵਾਪਰਿਆ ਜਿੱਥੇ ਗੜ੍ਹਸ਼ੰਕਰ ਤੋਂ ਜਲੰਧਰ ਵੱਲ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਜਿਸ ਵਿੱਚ ਇੱਕ ਵਿਅਕਤੀ ਅਤੇ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ

ਇੰਦਰਜੀਤ ਸਿੰਘ, ਪੁਰਸ਼ੋਤਮ ਕੌਰ ਵਜੋਂ ਹੋਈ ਹੈ।ਅਲਾਰਮ ਵੱਜਣ ਦੀ ਸੂਚਨਾ ਮਿਲਦੇ ਹੀ ਨਜ਼ਦੀਕੀ ਨਾਕੇ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਨਹਿਰ ‘ਚ ਛਾਲ ਮਾਰ ਕੇ ਬਾਕੀ ਕਾਰ ਸਵਾਰਾਂ ਨੂੰ ਬਚਾਇਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿਲੀ ਪਹਿਲੀ ਸੂਚਨਾ ਅਨੁਸਾਰ ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ, ਪੁੱਤਰ ਗਰਬਾਜ਼ ਸਿੰਘ, ਮਾਸੀ ਪੁਰਸ਼ੋਤਮ ਕੌਰ ਨਾਲ ਗੜ੍ਹਸ਼ੰਕਰ ਤੋਂ ਜਲੰਧਰ ਵੱਲ ਜਾ ਰਹੇ ਸਨ ਤਾਂ ਪਿੰਡ ਬੋਹਾ, ਫਗਵਾੜਾ ਨੇੜੇ ਅਚਾਨਕ ਇੰਦਰਜੀਤ ਸਿੰਘ ਦੀ ਕਾਰ ਬੇਕਾਬੂ ਹੋ ਗਈ, ਜਿਸ ਕਾਰਨ ਕਾਰ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਡਿਵਾਈਡਰ ਨਾਲ ਜਾ ਟਕਰਾਈ ਅਤੇ ਕਾਰ ਨਹਿਰ ਵਿੱਚ ਜਾ ਡਿੱਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *