Jalandhar STF ਦੀ ਟੀਮ ਨੇ ਅੰਮ੍ਰਿਤਸਰ ਗੋਲਡਨ ਗੇਟ ‘ਤੋਂ 700 ਗ੍ਰਾਮ ਹੈਰੋਇਨ ਕੀਤੀ ਬਰਾਮਦ

By Bneews Jan 11, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ STF ਜਲੰਧਰ ਰੇਂਜ ਵੱਲੋਂ ਦੋ ਮੁਲਜ਼ਮਾਂ ਨੂੰ 700 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਨਾਲ ਮੌਜੂਦ ਤੀਜਾ ਮੁਲਜ਼ਮ ਗੱਡੀ ਲੈ ਕੇ ਫ਼ਰਾਰ ਹੋ ਗਿਆ। ਜਲੰਧਰ STF ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕੀਤੀ। STF ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਲੰਧਰ STF ਨੂੰ ਸੂਚਨਾ ਮਿਲੀ ਸੀ ਕਿ ਦੇਰ ਰਾਤ ਤਿੰਨ ਮੁਲਜ਼ਮ ਗੋਲਡਨ ਗੇਟ ਸਥਿਤ ਇਕ ਫਾਰਮ ਹਾਊਸ ਦੇ ਸਾਹਮਣੇ ਹੈਰੋਇਨ ਦੀ ਖੇਪ ਸਪਲਾਈ ਕਰਨ ਲਈ ਖੜ੍ਹੇ ਹਨ। ਜਿਸ ‘ਤੇ STF ਨੇ ਕਾਰਵਾਈ ਕਰਦੇ ਹੋਏ ਟੀਮ ਨਾਲ

ਪਹਿਲਾਂ ਸੜਕ ‘ਤੇ ਜਾਮ ਲਗਾਇਆ ਅਤੇ ਫਿਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।ਪਹਿਲਾਂ ਮੁਲਜ਼ਮਾਂ ਤੋਂ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਕੀਤੀ ਗਈ ਅਤੇ ਫਿਰ ਉਨ੍ਹਾਂ ਦੀ ਤਲਾਸ਼ੀ ਲਈ ਗਈ।ਤਲਾਸ਼ੀ ਵਿਚ ਇਕ ਦੋਸ਼ੀ ਸਾਹਿਲ ਗਿੱਲ ਕੋਲੋਂ 400 ਗ੍ਰਾਮ ਹੈਰੋਇਨ ਅਤੇ ਦੂਜੇ ਦੋਸ਼ੀ ਗੈਬਰਿਅਲ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ, ਜਦਕਿ ਇਕ ਦੋਸ਼ੀ ਗੋਪੀ ਕਾਰ ਵਿਚ ਫਰਾਰ ਹੋ ਗਿਆ। STF ਟੀਮ ਮੁਤਾਬਕ ਸਾਹਿਲ ਅਤੇ ਗੈਬਰਿਅਲ ਹੈਰੋਇਨ ਸਪਲਾਈ ਕਰਨ ਲਈ ਗੱਡੀ ਦੇ ਬਾਹਰ ਮੌਜੂਦ ਸਨ। ਉਸ ਕੋਲ ਰਾਜਸਥਾਨ ਨੰਬਰ ਆਈ 20 ਕਾਰ ਖੜ੍ਹੀ ਸੀ। ਜੋ ਪੁਲਿਸ ਪਾਰਟੀ ਨੂੰ ਦੇਖਦੇ ਹੀ ਭੱਜ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *