Ludhiana ਫਲਾਈਓਵਰ’ਤੇ ਵਾਪਰਿਆ ਹਾ.ਦ.ਸਾ, ਮੌਕੇ ਦੀਆਂ ਤਸਵੀਰਾਂ ਆਈਆਂ ਸਾਹਮਣੇ

By Bneews Aug 6, 2023

ਸ਼ਹਿਰ ਦੇ ਪੱਖੋਵਾਲ ਰੋਡ ‘ਤੇ ਬਣੇ ਫਲਾਈਓਵਰ ‘ਤੇ ਕਾਰ ਅਤੇ ਟਰਾਲੇ ਦੀ ਭਿਆਨਕ ਟੱਕਰ ਹੋ ਗਈ ਹੈ। ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਦਾ ਬੰਪਰ ਟੁੱਟ ਗਿਆ ਅਤੇ ਕਾਰ ਦਾ ਵੀ ਭਾਰੀ ਨੁਕਸਾਨ ਹੋ ਗਿਆ। ਇਸ ਹਾਦਸੇ ‘ਚ ਕਾਰ ਚਾਲਕ ਗੱਡੀ ਵਿੱਚ ਹੀ ਫਸ ਗਿਆ, ਜਿਸ ਨੂੰ ਕਿ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਸ ਮੌਕੇ ‘ਤੇ ਕਾਰ ਦੇ ਮਾਲਕ ਅਤੇ ਟਰੱਕ ਚਾਲਕ ਦੋਵੇਂ ਭਿੜਦੇ ਹੋਏ ਵੀ ਨਜ਼ਰ ਆਏ।ਹਸਪਤਾਲ ਜਾ ਰਿਹਾ ਸੀ ਜ਼ਖ਼ਮੀ:

ਦੱਸਿਆ ਜਾ ਰਿਹਾ ਕਿ ਕਾਰ ਚਾਲਕ ਦਾ ਪਿਤਾ ਹਸਪਤਾਲ ਵਿੱਚ ਦਾਖ਼ਲ ਸੀ, ਜਿਸ ਕਾਰਨ ਉਹ ਪਰਿਵਾਰਕ ਮੈਂਬਰਾਂ ਦੀ ਰੋਟੀ ਲੈ ਕੇ ਓਹ ਹਸਪਤਾਲ ਜਾ ਰਿਹਾ ਸੀ। ਇਸ ਦੌਰਾਨ ਉਹ ਪੱਖੋਵਾਲ ਰੋਡ ਫਲਾਈਓਵਰ ‘ਤੇ ਪੁੱਜਿਆ ਤਾਂ ਉਸ ਦੀ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ। ਇਸ ਦੌਰਾਨ ਟਰਾਲਾ ਚਾਲਕ ਵਲੋਂ ਗੱਡੀ ਚਾਲਕ ਦੀ ਗਲਤੀ ਕੱਢਦਿਆਂ ਇਲਜ਼ਾਮ ਲਗਾਏ ਹਨ। ਇਸ ਦੌਰਾਨ ਦੋਵੇਂ ਧਿਰਾਂ ਇੱਕ ਦੂਜੇ ਨਾਲ ਉਲਝਦੀਆਂ ਨਜ਼ਰ ਆਈਆਂ ਤੇ ਪੁਲਿਸ ਨੇ ਮਾਮਲਾ ਸ਼ਾਂਤ ਕਰਵਾਇਆ।ਮੌਕੇ ‘ਤੇ ਪਹੁੰਚੇ ਨੇ ਕੱਢਿਆ ਬਾਹਰ: ਇਸ ਹਾਦਸੇ ਦੇ ਕਾਰਨ ਕਾਫ਼ੀ ਲੰਬਾ ਜਾਮ ਲੱਗ ਗਿਆ ਤੇ ਮੌਕੇ ‘ਤੇ ਪਹੁੰਚੇ ਲੋਕਾਂ ਵਲੋਂ ਗੱਡੀ ਚਾਲਕ ਨੂੰ ਬਾਹਰ ਕੱਢਿਆ ਗਿਆ। ਜਿਸ ‘ਚ ਪ੍ਰਤੱਖਦਰਸ਼ੀ ਦਾ ਕਹਿਣਾ ਕਿ ਉਹ ਦਿੱਲੀ ਵਾਲੇ ਪਾਸੇ ਤੋਂ ਆ ਰਹੇ ਸੀ

ਤਾਂ ਫਲਾਈਓਵਰ ‘ਤੇ ਇਹ ਹਾਦਸਾ ਹੋਇਆ ਸੀ, ਜਿਸ ‘ਚ ਉਨ੍ਹਾਂ ਮੌਕੇ ‘ਚੇ ਪਹੁੰਚ ਕੇ ਜ਼ਖ਼ਮੀ ਨੂੰ ਗੱਡੀ ਤੋਂ ਬਾਹਰ ਕੱਢਿਆ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਦੇ ਸੱਟਾਂ ਜ਼ਿਆਦਾ ਹਨ ਅਤੇ ਖੂਨ ਚੱਲ ਰਿਹਾ ਹੈ।ਕਾਰ ਚਾਲਕ ਦੀ ਗਲਤੀ ਨਾਲ ਹਾਦਸਾ: ਉਧਰ ਟਰਾਲਾ ਚਾਲਕ ਦਾ ਕਹਿਣਾ ਕਿ ਉਹ ਕਰਨਾਲ ਤੋਂ ਰੇਤਾ ਭਰ ਕੇ ਬਾਘਾਪੁਰਾਣਾ ਜਾ ਰਹੇ ਸੀ ਤਾਂ ਕਾਰ ਚਾਲਕ ਤੇਜ਼ ਰਫ਼ਤਾਰ ‘ਚ ਸੀ ਤੇ ਗਲਤ ਪਾਸਿਓ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਕਾਰ ਚਾਲਕ ਦੀ ਗਲਤੀ ਨਾਲ ਉਸ ਨੂੰ ਭਾਰੀ ਨੁਕਸਾਨ ਝੱਲਣਾ ਪੈ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਨਵੀਂ ਗੱਡੀ ਨੁਕਸਾਨੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *