MLA ਗੁਰਦਿੱਤ ਸੇਖੋਂ ਦੀ ਪਾਇਲਟ ਗੱਡੀ ਨੇ ਮੋਟਰਸਾਇਕਲ ਸਵਾਰਾਂ ਨੂੰ ਮਾਰੀ ਟੱਕਰ ਦੋ ਦੀ ਮੌ ਤ

By Bneews Jun 17, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਰੀਦਕੋਟ ਦੇ ਸਾਦਿਕ ਰੋਡ ‘ਤੇ ਵਿਧਾਇਕ ਦੀ ਪਾਇਲਟ ਜੀਪ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ।ਪ੍ਰਤੱਖਦਰਸ਼ੀਆਂ ਮੁਤਾਬਕ ਮੋਟਰਸਾਈਕਲ ਸਵਾਰ ਫਰੀਦਕੋਟ ਵੱਲੋਂ ਆ ਰਹੇ ਸਨ ਅਤੇ ਵਿਧਾਇਕ ਦੇ ਕਾਫਲੇ ਚ ਪਾਇਲਟ ਜੀਪ ਵੀ ਉਸੇ ਪਾਸਿਓਂ ਆ ਰਹੀ ਸੀ। ਯਾਨੀ ਪਾਇਲਟ ਜੀਪ ਨੇ ਮੋਟਰਸਾਈਕਲ ਸਵਾਰਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ,

ਜਿਸ ਕਾਰਨ ਉਹ ਦੋਵੇਂ ਸੜਕ ‘ਤੇ ਡਿੱਗ ਪਏ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰਾਂ ਦੀ ਮੌਕੇ ‘ਤੇ ਹੀ ਮੌ ਤ ਹੋਣ ਦੀ ਪੁਸ਼ਟੀ ਹੋ ਗਈ ਹੈ।ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਹਾਦਸੇ ਸਮੇਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੌਜੂਦ ਨਹੀਂ ਸਨ, ਹਾਲਾਂਕਿ ਉਹ ਵੀ ਬਾਅਦ ‘ਚ ਪਹੁੰਚੇ ਸਨ। ਅਤੇ ਲਾਸ਼ਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ।ਦੋਵੇਂ ਮ੍ਰਿਤਕ ਝੋਟਿਆਲਾ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਨ੍ਹਾਂ ਵਿਚੋਂ ਇਕ ਦੀ ਪਛਾਣ ਸਤਪਾਲ ਵਜੋਂ ਹੋਈ ਹੈ ਜਦਕਿ ਦੂਜੇ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *