Moosewala ਫੈਨ ਨੇ ਨਹਿਰ ‘ਚ ਸੁੱਟੀ ਸੀ ਥਾਰ, ਪੁਲਿਸ ਨੇ ਮਾਮਲਾ ਕਰ ‘ਤਾ ਦਰਜ, ਦੇਖੋ ਹੁਣ ਕੀ ਕਹਿ ਰਿਹਾ ਮੁੰਡਾ

By Bneews Sep 5, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਐਡਵੋਕੇਟ ਹਰਪ੍ਰੀਤ ਸਿੰਘ ਨੇ ਕੱਲ੍ਹ ਸਵੇਰੇ ਆਪਣੀ ਥਾਰ ਗੱਡੀ ਜਲੰਧਰ ਦੀ ਇੱਕ ਨਹਿਰ ਵਿੱਚ ਸੁੱਟ ਦਿੱਤੀ ਅਤੇ ਆਪਣੇ ਆਪ ਨੂੰ ਗਾਇਕ ਸਿੱਧੂ ਮੂਸੇਵਾਲਾ ਦਾ ਪ੍ਰਸ਼ੰਸਕ ਦੱਸਿਆ।

ਜਿਸ ਮਗਰੋਂ ਪੁਲਿਸ ਵੱਲੋਂ ਉਕਤ ਵਕੀਲ ਖਿਲਾਫ ਆਈ.ਪੀ.ਸੀ. ਨਹਿਰੀ ਵਿਭਾਗ ਦੀ 70 ਕਨਾਲਾਂ ਦੇ ਨੁਕਸਾਨ ਲਈ ਆਈਪੀਸੀ ਦੀ ਧਾਰਾ 283, 287 ਅਤੇ ਡਰੇਨ ਐਕਟ 1875 ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਫਆਈਆਰ ਵਿੱਚ ਵਕੀਲ ਦੁਆਰਾ ਕਾਹਲੀ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਬਾਰੇ ਦਿੱਤਾ ਗਿਆ ਬਿਆਨ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਮੂਸੇਵਾਲਾ ਦੇ ਫੈਨ ਨੇ ਆਪਣੀ ਥਾਰ ਗੱਡੀ ਇਸ ਲਈ ਨਹਿਰ ਵਿਚ ਸੁੱਟੀ, ਕਿਉਂਕਿ ਮੂਸੇਵਾਲੇ ਦੇ ਕਾਤਲਾਂ ਨੂੰ ਫੜਨ ਵਿਚ ਲੱਗ ਰਹੀ ਦੇਰੀ ਤੋਂ ਉਹ ਪਰੇਸ਼ਾਨ ਸੀ। ਜਿਸ ਦੇ ਸਿੱਟੇ ਵਜੋਂ ਉਸਨੇ ਰੋਸ ਜ਼ਾਹਿਰ ਕਰਦਿਆਂ ਇਹ ਕਦਮ ਚੁੱਕਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *