NRI ਔਰਤ ਦੇ ਗਲੇ ਚੋਂ ਸੋਨੇ ਦੀ ਚੇਨ ਝਪਟ ਫਰਾਰ ਹੋਏ ਲੁਟੇਰੇ ਘਟਨਾ ਦੀ ਪੂਰੀ ਵੀਡੀਓ ਹੋਈ ਸੋਸ਼ਲ ਮੀਡੀਆ ਤੇ ਵਾਇਰਲ

By Bneews Jun 16, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ

ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਟਿੱਬਾ ਰੋਡ ਤੇ ਜੀਕੇ ਅਸਟੇਟ ਚ ਦਿਨ ਸਮੇਂ ਪ੍ਰਵਾਸੀ ਭਾਰਤੀ । ਲੁਟੇਰੇ ਘਰ ਦੇ ਬਾਹਰ ਖੜ੍ਹੀ ਔਰਤ ਦੇ ਗਲੇ ਚੋਂ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ।

ਇਸ ਘਟਨਾ ਦੀ ਪੂਰੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਦੋ ਬਾਈਕ ਸਵਾਰ ਔਰਤ ਦੇ ਗਲੇ ‘ਚੋਂ ਚੇਨ ਖਿੱਚਕੇ ਆਸਾਨੀ ਨਾਲ ਫਰਾਰ ਹੋ ਗਏ। ਇਸ ਦੌਰਾਨ ਔਰਤ ਨੇ ਅਲਾਰਮ ਵਜਾਉਂਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੁਟੇਰੇ ਫਰਾਰ ਹੋਣ ‘ਚ ਕਾਮਯਾਬ ਹੋ ਗਏ।ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ। ਨਾਲ ਹੀ ਮੌਕੇ ਦੇ ਸੀਸੀਟੀਵੀ । ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿ ਫ਼ਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *